Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਵੱਲੋਂ ਲੋਕ ਸਭਾ ਸਾਂਸਦ ਅਤੇ ਸਾਬਕਾ ਕੇਂਦਰੀ ਮੰਤਰੀ ਸ਼੍ਰੀ ਸੁਲਤਾਨ ਅਹਿਮਦ ਦੇ ਦੇਹਾਂਤ ‘ਤੇ ਅਫ਼ਸੋਸ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਸ਼੍ਰੀ ਸੁਲਤਾਨ ਅਹਿਮਦ ਦੇ ਅਕਾਲ ਚਲਾਣਾ ਕਰ ਜਾਣ ‘ਤੇ ਦੁੱਖ ਪ੍ਰਗਟ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਆਖਿਆ, “ ਲੋਕ ਸਭਾ ਐੱਮ ਪੀ ਅਤੇ ਸਾਬਕਾ ਕੇਂਦਰੀ ਮੰਤਰੀ ਸ਼੍ਰੀ ਸੁਲਤਾਨ ਅਹਿਮਦ ਦੇ ਦੇਹਾਂਤ ‘ਤੇ ਬਹੁਤ ਦੁੱਖ ਹੋਇਆ ਹੈ। ਇਸ ਦੁੱਖ ਦੀ ਘੜੀ ਵਿੱਚ ਮੈਨੂੰ ਉਹਨਾਂ ਦੇ ਪਰਿਵਾਰ ਅਤੇ ਹਿਮਾਇਤੀਆਂ ਨਾਲ ਹਮਦਰਦੀ ਹੈ। ”

*******

AKT/SH