ਪੀਐੱਮਇੰਡੀਆ
ਪ੍ਰਧਾਨ ਮੰਤਰੀ, ਸ੍ਰੀ ਨਰੇਂਦਰ ਮੋਦੀ ਨੇ ਲੋਹੜੀ ਦੇ ਤਿਉਹਾਰ ਮੌਕੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਕਿਹਾ, “ਲੋਹੜੀ ਮੁਬਾਰਕ! ਇਹ ਤਿਉਹਾਰ ਹਰੇਕ ਦੇ ਜੀਵਨ ਵਿੱਚ ਖ਼ੁਸ਼ੀਆਂ, ਚੰਗੀ ਸਿਹਤ ਅਤੇ ਖੁਸ਼ਹਾਲੀ ਲਿਆਵੇ। (“Happy Lohri! May this festival bring happiness, good health and prosperity in everyone’s lives.)
ਲੋਹੜੀ ਦੇ ਸ਼ੁਭ ਦਿਹਾੜੇ ਦੀਆਂ ਸਮੂਹ ਦੇਸ਼ ਵਾਸੀਆਂ ਨੂੰ ਲੱਖ-ਲੱਖ ਵਧਾਈਆਂ। ਰੱਬ ਕਰੇ ਇਹ ਤਿਉਹਾਰ ਤੁਹਾਡੇ ਸਾਰਿਆਂ ਦੀ ਜ਼ਿੰਦਗੀ ਵਿੱਚ ਖੁਸ਼ੀਆਂ-ਖੇੜੇ ਲੈ ਕੇ ਆਵੇ।”
AKT/AK
Happy Lohri! May this festival bring happiness, good health and prosperity in everyone's lives.
— Narendra Modi (@narendramodi) January 13, 2017
ਲੋਹੜੀ ਦੇ ਸ਼ੁਭ ਦਿਹਾੜੇ ਦੀਆਂ ਸਮੂਹ ਦੇਸ਼ ਵਾਸੀਆਂ ਨੂੰ ਲੱਖ-ਲੱਖ ਵਧਾਈਆਂ। ਰੱਬ ਕਰੇ ਇਹ ਤਿਉਹਾਰ ਤੁਹਾਡੇ ਸਾਰਿਆਂ ਦੀ ਜ਼ਿੰਦਗੀ ਵਿੱਚ ਖੁਸ਼ੀਆਂ-ਖੇੜੇ ਲੈ ਕੇ ਆਵੇ।
— Narendra Modi (@narendramodi) January 13, 2017