Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਵੱਲੋਂ ਸਰਦਾਰ ਵੱਲਭਭਾਈ ਪਟੇਲ ਦੇ ਜਨਮ ਦਿਵਸ ‘ਤੇ ਉਨ੍ਹਾਂ ਨੂੰ ਨਮਨ

ਪ੍ਰਧਾਨ ਮੰਤਰੀ ਵੱਲੋਂ ਸਰਦਾਰ ਵੱਲਭਭਾਈ ਪਟੇਲ ਦੇ ਜਨਮ ਦਿਵਸ ‘ਤੇ ਉਨ੍ਹਾਂ ਨੂੰ ਨਮਨ

ਪ੍ਰਧਾਨ ਮੰਤਰੀ ਵੱਲੋਂ ਸਰਦਾਰ ਵੱਲਭਭਾਈ ਪਟੇਲ ਦੇ ਜਨਮ ਦਿਵਸ ‘ਤੇ ਉਨ੍ਹਾਂ ਨੂੰ ਨਮਨ

ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਸਰਦਾਰ ਵੱਲਭਭਾਈ ਪਟੇਲ ਦੇ ਜਨਮ ਦਿਵਸ ‘ਤੇ ਉਨ੍ਹਾਂ ਨੂੰ ਨਮਨ ਕੀਤਾ ਹੈ|

ਪ੍ਰਧਾਨ ਮੰਤਰੀ ਨੇ ਕਿਹਾ, ”ਮੈਂ ਸਰਦਾਰ ਵੱਲਭਭਾਈ ਪਟੇਲ ਨੂੰ ਉਨ੍ਹਾਂ ਦੇ ਜਨਮ ਦਿਵਸ ‘ਤੇ ਨਮਨ ਕਰਦਾ ਹਾਂ| ਅਸੀਂ ਦੇਸ਼ ਨੂੰ ਉਨ੍ਹਾਂ ਦੀ ਸਮ੍ਰਿੱਧ ਦੇਣ ਨੂੰ ਯਾਦ ਕਰਦੇ ਹਾਂ|” (“I bow to Sardar Vallabhbhai Patel on his birth anniversary. We recall his rich contribution to India”)

AKT/AK