Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਵੱਲੋਂ ਸਵਰਗੀ ਸ੍ਰੀ ਕੇਦਾਰਨਾਥ ਸਾਹਨੀ ਦੇ ਜੀਵਨ ਬਾਰੇ ਪੁਸਤਕ ਜਾਰੀ

ਪ੍ਰਧਾਨ ਮੰਤਰੀ ਵੱਲੋਂ ਸਵਰਗੀ ਸ੍ਰੀ ਕੇਦਾਰਨਾਥ ਸਾਹਨੀ ਦੇ ਜੀਵਨ ਬਾਰੇ ਪੁਸਤਕ ਜਾਰੀ


ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਅੱਜ ਸਵਰਗੀ ਸ੍ਰੀ ਕੇਦਾਰਨਾਥ ਸਾਹਨੀ ਦੇ ਜੀਵਨ ਬਾਰੇ ਇੱਕ ਪੁਸਤਕ ਜਾਰੀ ਕੀਤੀ।

ਇਸ ਮੌਕੇ ਬੋਲਦਿਆਂ ਪ੍ਰਧਾਨ ਮੰਤਰੀ ਨੇ ਸ੍ਰੀ ਸਾਹਨੀ ਨਾਲ ਸਬੰਧਤ ਕਈ ਘਟਨਾਵਾਂ ਨੂੰ ਯਾਦ ਕੀਤਾ। ਸਮਾਜ ਅਤੇ ਜਨਤਕ ਜੀਵਨ ਵਿੱਚ ਘਟਦੀਆਂ ਜਾ ਰਹੀਆਂ ਨੈਤਿਕ ਕਦਰਾਂ-ਕੀਮਤਾਂ ਉੱਤੇ ਚਿੰਤਾ ਪ੍ਰਗਟਾਉਂਦਿਆਂ ਪ੍ਰਧਾਨ ਮੰਤਰੀ ਨੇ ਦ੍ਰਿੜ੍ਹਤਾਪੂਰਬਕ ਕਿਹਾ ਕਿ ਭ੍ਰਿਸ਼ਟਾਚਾਰ ਅਤੇ ਕਾਲੇ ਧਨ ਨੂੰ ਪ੍ਰਣਾਲੀ ਦੇ ਹਿੱਸੇ ਵਜੋਂ ਪ੍ਰਵਾਨ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਸਾਨੂੰ ਜ਼ਰੂਰ ਹੀ ਦੇਸ਼ ਦੇ ਭਵਿੱਖ ਬਾਰੇ ਸੋਚਣਾ ਚਾਹੀਦਾ ਹੈ ਅਤੇ ਭ੍ਰਿਸ਼ਟਾਚਾਰ ਬਾਰੇ ਕੋਈ ਸਮਝੌਤਾ ਨਹੀਂ ਕਰਨਾ ਚਾਹੀਦਾ।

AKT/AK