Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਵੱਲੋਂ ਸਵਾਮੀ ਦਿਆਨੰਦ ਸਰਸਵਤੀ ਨੂੰ ਉਨ੍ਹਾਂ ਦੀ ਜੈਯੰਤੀ ਦੇ ਮੌਕੇ ‘ਤੇ ਸ਼ਰਧਾਂਜਲੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਵਾਮੀ ਦਿਆਨੰਦ ਸਰਸਵਤੀ ਨੂੰ ਉਨ੍ਹਾਂ ਦੀ ਜੈਯੰਤੀ ਦੇ ਮੌਕੇ ‘ਤੇ ਸ਼ਰਧਾਂਜਲੀ ਭੇਟ ਕੀਤੀ।

ਪ੍ਰਧਾਨ ਮੰਤਰੀ ਨੇ ਕਿਹਾ, ”ਸਵਾਮੀ ਦਿਆਨੰਦ ਸਰਸਵਤੀ ਨੂੰ ਉਨ੍ਹਾਂ ਦੀ ਜੈਯੰਤੀ ‘ਤੇ ਸ਼ਰਧਾਂਜਲੀ। ਸਮਾਜ ਸੁਧਾਰ ਅਤੇ ਸਿੱਖਿਆ ਪ੍ਰਤੀ ਉਨ੍ਹਾਂ ਦੇ ਅਹਿਮ ਉਪਰਾਲਿਆਂ ਦਾ ਸਥਾਈ ਪ੍ਰਭਾਵ ਹੈ ਜੋ ਜਾਰੀ ਹੈ।”

****

ਏਕੇਟੀ/ਐੱਸਐੱਚ