Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਵੱਲੋਂ ਸ਼੍ਰੀ ਕੇ.ਪੀ.ਐੱਸ. ਗਿੱਲ ਦੀ ਮੌਤ ‘ਤੇ ਦੁਖ ਦਾ ਪ੍ਰਗਟਾਵਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਕੇ.ਪੀ.ਐੱਸ. ਗਿੱਲ ਦੀ ਮੌਤ ‘ਤੇ ਦੁਖ ਪ੍ਰਗਟ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਕਿਹਾ, “ਕੇ.ਪੀ.ਐੱਸ. ਗਿੱਲ ਨੂੰ ਪੁਲਿਸ ਅਤੇ ਸੁਰੱਖਿਆ ਦੇ ਖੇਤਰ ਵਿੱਚ ਸਾਡੇ ਦੇਸ਼ ਦੀ ਸੇਵਾ ਲਈ ਯਾਦ ਕੀਤਾ ਜਾਵੇਗਾ। ਉਨ੍ਹਾਂ ਦੀ ਮੌਤ ‘ਤੇ ਦੁਖੀ ਹਾਂ। ਮੇਰੀਆਂ ਸੰਵੇਦਨਾਵਾਂ।”

*****

AKT/AK