ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅੱਜ ਰੱਖਿਆ ਸਨਮਾਨ ਸਮਾਰੋਹ 2026 (ਪੜਾਅ-1) ਵਿੱਚ ਸ਼ਾਮਲ ਹੋਏ, ਜਿੱਥੇ ਸਾਡੇ ਬਹਾਦਰ ਜਵਾਨਾਂ ਨੂੰ ਵੀਰਤਾ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰ ਪ੍ਰਤੀ ਉਨ੍ਹਾਂ ਦੀ ਅਸਧਾਰਨ ਹਿੰਮਤ, ਵਚਨਬੱਧਤਾ ਅਤੇ ਦੇਸ਼ ਪ੍ਰਤੀ ਨਿਰਸਵਾਰਥ ਸੇਵਾ ‘ਤੇ ਮਾਣ ਪ੍ਰਗਟਾਇਆ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐੱਕਸ ‘ਤੇ ਲਿਖਿਆ:
“ਰੱਖਿਆ ਸਨਮਾਨ ਸਮਾਰੋਹ 2026 (ਪੜਾਅ-1) ਵਿੱਚ ਸ਼ਾਮਲ ਹੋਇਆ, ਜਿੱਥੇ ਸਾਡੇ ਬਹਾਦਰ ਜਵਾਨਾਂ ਨੂੰ ਵੀਰਤਾ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ। ਸਾਨੂੰ ਰਾਸ਼ਟਰ ਪ੍ਰਤੀ ਉਨ੍ਹਾਂ ਦੀ ਅਸਧਾਰਨ ਹਿੰਮਤ, ਵਚਨਬੱਧਤਾ ਅਤੇ ਨਿਰਸਵਾਰਥ ਸੇਵਾ ‘ਤੇ ਮਾਣ ਹੈ।”
Attended the Defence Investiture Ceremony 2026 (Phase-1) where Gallantry Awards were conferred upon our brave personnel. We are proud of their extraordinary courage, commitment and selfless service to the nation. pic.twitter.com/kvnW6dmXwa
— Narendra Modi (@narendramodi) June 8, 2026
************
ਐੱਮਜੇਪੀਐੱਸ/ਐੱਸਐੱਸ/ਪੀਆਰਕੇ