Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਰਨਾਟਕ ਦੇ ਲੋਕਾਂ ਨੂੰ ਸੰਕਰਾਂਤੀ ਦੀ ਵਧਾਈ ਦਿੱਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੰਕਰਾਂਤੀ ਪਰਵ ਦੇ ਮੌਕੇ ‘ਤੇ ਕਰਨਾਟਕ ਦੇ ਲੋਕਾਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਆਪਣੇ ਸੁਨੇਹਾ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ “ਕਰਨਾਟਕ ਦੇ ਮੇਰੇ ਭਰਾਵਾਂ ਅਤੇ ਭੈਣਾਂ ਨੂੰ ਸੰਕਰਾਂਤੀ ਦੀਆਂ ਸ਼ੁਭਕਾਮਨਾਵਾਂ । ਸਾਰੇ ਕਰਨਾਟਕ ਵਾਸੀਆਂ ਨੂੰ ਸੰਕਰਾਂਤੀ ਦੀ ਵਧਾਈ । ਰੱਬ ਕਰੇ, ਇਹ ਤਿਉਹਾਰ ਸਾਡੇ ਸਾਰਿਆਂ ਦੇ ਜੀਵਨ ਵਿੱਚ ਸੁਖ, ਸਮਾਨਤਾ ਅਤੇ ਖੁਸ਼ਹਾਲੀ ਲਿਆਵੇ । ’’

***

ਏਕੇਟੀ/ਐੱਚਐੱਸ