Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨਾਲ ਗੱਲ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨਾਲ ਪੱਛਮ ਏਸ਼ੀਆ ਵਿੱਚ ਹਾਲ ਹੀ ਦੇ ਘਟਨਾਕ੍ਰਮ ਬਾਰੇ ਗੱਲ ਕੀਤੀ

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

““ਪੱਛਮ ਏਸ਼ੀਆ ਵਿੱਚ ਹਾਲ ਹੀ ਦੇ ਘਟਨਾਕ੍ਰਮਾਂ ਬਾਰੇ ਪ੍ਰਧਾਨ ਮੰਤਰੀ ਬੇਂਜਾਮਿਨ ਨੇਤਨਯਾਹੂ ਨਾਲ ਗੱਲ ਕੀਤੀ। ਆਤੰਕਵਾਦ ਦੇ ਲਈ ਸਾਡੀ ਦੁਨੀਆ ਵਿੱਚ ਕੋਈ ਜਗ੍ਹਾ ਨਹੀਂ ਹੈ। ਖੇਤਰੀ ਤਣਾਅ ਨੂੰ ਰੋਕਣਾ ਅਤੇ ਸਾਰੇ ਬੰਧਕਾਂ ਦੀ ਸੁਰੱਖਿਅਤ ਰਿਹਾਈ ਸੁਨਿਸ਼ਚਿਤ ਕਰਨਾ ਮਹੱਤਵਪੂਰਨ ਹੈ। ਭਾਰਤ ਸ਼ਾਂਤੀ ਅਤੇ ਸਥਿਰਤਾ ਦੀ ਜਲਦੀ ਬਹਾਲੀ ਦੇ ਪ੍ਰਯਾਸਾਂ ਦਾ ਸਮਰਥਨ ਕਰਨ ਲਈ ਪ੍ਰਤੀਬੱਧ ਹੈ।”

 

************

 

ਐੱਮਜੇਪੀਐੱਸ/ਆਰਟੀ