Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਹਰਿਆਣਾ ਦੇ ਕੈਥਲ ਵਿੱਚ ਸੜਕ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸਵੰਦੇਨਾਵਾਂ ਵਿਅਕਤ ਕੀਤੀਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਹਰਿਆਣਾ ਦੇ ਕੈਥਲ ਵਿੱਚ ਸੜਕ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸਵੰਦੇਨਾਵਾਂ ਵਿਅਕਤ ਕੀਤੀਆਂ ਹਨ।

ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ (X) ‘ਤੇ ਪੋਸਟ ਕੀਤਾ;

“ਹਰਿਆਣਾ ਦੇ ਕੈਥਲ ਵਿੱਚ ਹੋਇਆ ਸੜਕ ਹਾਦਸਾ ਦੁਖਦਾਈ ਹੈ। ਇਸ ਵਿੱਚ ਜਾਨ ਗਵਾਉਣ ਵਾਲਿਆਂ ਦੇ ਦੁਖੀ ਪਰਿਜਨਾਂ ਦੇ ਪ੍ਰਤੀ ਮੇਰੀਆਂ ਗਹਿਰੀਆਂ ਸੰਵੇਦਨਾਵਾਂ। ਈਸ਼ਵਰ ਉਨ੍ਹਾਂ ਨੂੰ ਇਸ ਪੀੜ੍ਹਾ ਨੂੰ ਸਹਿਣ ਦੀ ਸ਼ਕਤੀ ਪ੍ਰਦਾਨ ਕਰੇ। ਰਾਜ ਸਰਕਾਰ ਦੀ ਦੇਖ–ਰੇਖ ਵਿੱਚ ਸਥਾਨਕ ਪ੍ਰਸ਼ਾਸਨ ਮੌਕੇ ‘ਤੇ ਹਰ ਸੰਭਵ ਮਦਦ ਵਿੱਚ ਜੁਟਿਆ ਹੈ।”

 

*****

 

ਐੱਮਜੇਪੀਐੱਸ/ਟੀਐੱਸ