Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨੇਤਾਜੀ ਸੁਭਾਸ਼ ਚੰਦਰ ਬੋਸ ਅਤੇ ਤਾਮਿਲਨਾਡੂ ਨਾਲ ਉਨ੍ਹਾਂ ਦੇ ਸਬੰਧ ਬਾਰੇ ਇੱਕ ਲੇਖ ਸਾਂਝਾ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉਪ ਰਾਸ਼ਟਰਪਤੀ ਸ਼੍ਰੀ ਸੀ.ਪੀ. ਰਾਧਾਕ੍ਰਿਸ਼ਨਨ ਦਾ ਇੱਕ ਗਿਆਨ ਭਰਪੂਰ ਲੇਖ ਸਾਂਝਾ ਕੀਤਾ ਹੈ।

ਇਹ ਲੇਖ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਮਹਾਨਤਾ ਨੂੰ ਉਜਾਗਰ ਕਰਦਾ ਹੈ ਅਤੇ ਤਾਮਿਲਨਾਡੂ ਨਾਲ ਉਨ੍ਹਾਂ ਦੇ ਸਬੰਧ ਬਾਰੇ ਦਿਲਚਸਪ ਜਾਣਕਾਰੀ ਪੇਸ਼ ਕਰਦਾ ਹੈ।

ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਐੱਕਸ ‘ਤੇ ਇੱਕ ਪੋਸਟ ਵਿੱਚ ਲੇਖ ਸਾਂਝਾ ਕਰਦੇ ਹੋਏ ਲਿਖਿਆ;

“ਇਹ ਉਪ ਰਾਸ਼ਟਰਪਤੀ ਸ਼੍ਰੀ ਸੀ.ਪੀ. ਰਾਧਾਕ੍ਰਿਸ਼ਨਨ ਜੀ ਦਾ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਮਹਾਨਤਾ ’ਤੇ ਲਿਖਿਆ ਗਿਆ ਇੱਕ ਗਿਆਨ ਭਰਪੂਰ ਲੇਖ ਹੈ ਅਤੇ ਇਸ ਵਿੱਚ ਤਾਮਿਲਨਾਡੂ ਨਾਲ ਉਨ੍ਹਾਂ ਦੇ ਸਬੰਧ ਬਾਰੇ ਦਿਲਚਸਪ ਜਾਣਕਾਰੀ ਵੀ ਦਿੱਤੀ ਗਈ ਹੈ।

@VPIndia 

@CPR_VP”

**************

ਐੱਮਜੇਪੀਐੱਸ/ ਐੱਸਟੀ