Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਹੋਲੀ ਦੀਆਂ ਸ਼ੁਭਕਾਮਨਾਵਾਂ ਲਈ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਦਾ ਧੰਨਵਾਦ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਫ਼ਰਾਂਸ ਗਣਰਾਜ ਦੇ ਰਾਸ਼ਟਰਪਤੀ ਮਹਾਮਹਿਮ ਇਮੈਨੁਅਲ ਮੈਕਰੋਨ ਦਾ ਹੋਲੀ ਦੀਆਂ ਸ਼ੁਭਕਾਮਨਾਵਾਂ ਲਈ ਧੰਨਵਾਦ ਕੀਤਾ।

ਸ਼੍ਰੀ ਮੋਦੀ ਨੇ ਹੋਲੀ ਦੀਆਂ ਸ਼ੁਭਕਾਮਨਾਵਾਂ ਲਈ ਫ਼ਰਾਂਸ ਦੇ ਰਾਸ਼ਟਰਪਤੀ ਦੇ ਐੱਕਸ-ਪੋਸਟ ਦਾ ਜਵਾਬ ਦਿੰਦਿਆਂ ਐੱਕਸ ‘ਤੇ ਲਿਖਿਆ;

“ਬਹੁਤ-ਬਹੁਤ ਧੰਨਵਾਦ, ਮੇਰੇ ਦੋਸਤ!

ਹੋਲੀ ਦੇ ਸ਼ੁਭ ਮੌਕੇ ‘ਤੇ ਤੁਹਾਨੂੰ ਅਤੇ ਫ਼ਰਾਂਸ ਦੇ ਲੋਕਾਂ ਨੂੰ ਬਹੁਤ ਸਾਰੀਆਂ ਖ਼ੁਸ਼ੀਆਂ ਅਤੇ ਖ਼ੁਸ਼ਹਾਲੀ ਦੀਆਂ ਮੇਰੀਆਂ ਤਹਿ ਦਿਲੋਂ ਸ਼ੁਭਕਾਮਨਾਵਾਂ।”

************

ਐੱਮਜੇਪੀਐੱਸ/ਐੱਸਟੀ