ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਸਾਮ ਦੇ ਸਿਲਚਰ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖਣ ਅਤੇ ਉਦਘਾਟਨ ਦੀਆਂ ਝਲਕੀਆਂ ਸਾਂਝੀਆਂ ਕੀਤੀਆਂ। ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਆਪਣੀ ਸੰਸਕ੍ਰਿਤੀ ਅਤੇ ਜੀਵਿਤਤਾ ਲਈ ਮਸ਼ਹੂਰ ਬਰਾਕ ਘਾਟੀ ਦਾ ਦੌਰਾ ਕਰਨਾ ਉਨ੍ਹਾਂ ਲਈ ਹਮੇਸ਼ਾ ਇੱਕ ਖ਼ਾਸ ਅਨੁਭਵ ਹੁੰਦਾ ਹੈ।
ਸ਼੍ਰੀ ਮੋਦੀ ਨੇ ਐੱਕਸ ‘ਤੇ ਪੋਸਟਾਂ ਦੀ ਇੱਕ ਲੜੀ ਵਿੱਚ ਕਿਹਾ:
“ਅੱਜ ਜਿਹੜੇ ਸ਼ਿਲਾਂਗ-ਸਿਲਚਰ ਹਾਈ-ਸਪੀਡ ਕੋਰੀਡੋਰ ਦਾ ਭੂਮੀ ਪੂਜਣ ਹੋਇਆ ਹੈ, ਉਹ ਸਿਲਚਰ ਨੂੰ ਮਿਜ਼ੋਰਮ, ਮਨੀਪੁਰ ਅਤੇ ਤ੍ਰਿਪੁਰਾ ਨਾਲ ਜੋੜੇਗਾ। ਇਸ ਦਾ ਲਾਭ ਅਸਾਮ ਸਮੇਤ ਸਮੁੱਚੇ ਉੱਤਰ ਪੂਰਬ ਦੇ ਸਾਡੇ ਕਿਸਾਨ ਭਰਾਵਾਂ ਅਤੇ ਭੈਣਾਂ ਨੂੰ ਵੀ ਹੋਵੇਗਾ।”
आज जिस शिलांग-सिलचर हाई-स्पीड कॉरिडोर का भूमि पूजन हुआ है, वह सिलचर को मिजोरम, मणिपुर और त्रिपुरा से कनेक्ट करेगा। इसका फायदा असम सहित पूरे नॉर्थ ईस्ट के हमारे किसान भाई-बहनों को भी होगा। pic.twitter.com/w11Kv0ojBY
— Narendra Modi (@narendramodi) March 14, 2026
“ਪਿਛਲੇ ਇੱਕ ਦਹਾਕੇ ਤੋਂ ਸਾਡੀ ਸਰਕਾਰ ਦੇ ਯਤਨਾਂ ਸਦਕਾ ਅਸਾਮ ਵਿੱਚ ਨੈਕਸਟ ਜਨਰੇਸ਼ਨ ਤਕਨਾਲੋਜੀਆਂ ਨਾਲ ਜੁੜਿਆ ਈਕੋਸਿਸਟਮ ਅਤੇ ਪ੍ਰਤਿਭਾ ਤਿਆਰ ਹੋ ਰਹੀ ਹੈ । ਇਸ ਦੇ ਨਾਲ ਹੀ ਡਾਕਟਰੀ ਸਿੱਖਿਆ ਦਾ ਮਜ਼ਬੂਤ ਨੈੱਟਵਰਕ ਬਣਨ ਨਾਲ ਇੱਥੋਂ ਦੇ ਨੌਜਵਾਨਾਂ ਦੇ ਸਾਹਮਣੇ ਮੌਕਿਆਂ ਦਾ ਨਵਾਂ ਅਸਮਾਨ ਖੁੱਲ੍ਹਿਆ ਹੈ।
बीते एक दशक में हमारी सरकार के प्रयासों से असम में नेक्स्ट जेनरेशन टेक्नोलॉजी से जुड़ा इकोसिस्टम और टैलेंट तैयार हो रहा है। इसके साथ ही मेडिकल एजुकेशन का सशक्त नेटवर्क बनने से यहां के युवाओं के सामने अवसरों का नया आसमान खुला है। pic.twitter.com/PZpcWE3BiQ
— Narendra Modi (@narendramodi) March 14, 2026
“ਸਿਲਚਰ ਵਿੱਚ ਬਹੁਤ ਵੱਡੀ ਗਿਣਤੀ ਵਿੱਚ ਆਏ ਅਸਾਮ ਦੇ ਪਰਿਵਾਰ ਦੇ ਮੈਂਬਰਾਂ ਦਾ ਉਤਸ਼ਾਹ ਦੱਸਦਾ ਹੈ ਕਿ ‘ਡਬਲ ਇੰਜਣ’ ਸਰਕਾਰ ਦੇ ਵਿਕਾਸ ਕਾਰਜਾਂ ਵਿੱਚ ਉਨ੍ਹਾਂ ਦਾ ਅਟੁੱਟ ਵਿਸ਼ਵਾਸ ਹੈ।”
सिलचर में अपार संख्या में आए असम के अपने परिवारजनों का उत्साह बताता है कि डबल इंजन सरकार के विकास कार्यों में उनका अटूट विश्वास है। pic.twitter.com/xYo1NC15l5
— Narendra Modi (@narendramodi) March 14, 2026
****************
ਐੱਮਜੇਪੀਐੱਸ/ਵੀਜੇ