ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵ ਸੰਵਤਸਰ ਦੇ ਪਵਿੱਤਰ ਮੌਕੇ ‘ਤੇ ਦੇਸ਼ ਵਾਸੀਆਂ ਨੂੰ ਦਿਲੋਂ ਵਧਾਈਆਂ ਦਿੱਤੀਆਂ ਹਨ ਅਤੇ ਖ਼ੁਸ਼ਹਾਲੀ ਨਾਲ ਭਰਪੂਰ ਸਾਲ ਅਤੇ ਰਾਸ਼ਟਰੀ ਉੱਨਤੀ ਲਈ ਨਵੀਂ ਵਚਨਬੱਧਤਾ ਦੀ ਕਾਮਨਾ ਕੀਤੀ ਹੈ।
ਨਵ ਸੰਵਤਸਰ ਦੇ ਬਹੁਤ ਹੀ ਖ਼ਾਸ ਮੌਕੇ ’ਤੇ ਸਾਰਿਆਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਪ੍ਰਾਰਥਨਾ ਕੀਤੀ ਕਿ ਆਉਣ ਵਾਲਾ ਨਵਾਂ ਸਾਲ ਹਰ ਕਿਸੇ ਦੇ ਜੀਵਨ ਵਿੱਚ ਬਹਾਦਰੀ, ਆਤਮਵਿਸ਼ਵਾਸ ਅਤੇ ਸੇਵਾ ਦੀ ਭਾਵਨਾ ਨੂੰ ਮਜ਼ਬੂਤ ਕਰੇ। ਸ਼੍ਰੀ ਮੋਦੀ ਨੇ ਅੱਗੇ ਉਮੀਦ ਜਤਾਈ ਕਿ ਇਹ ਮੁੱਲ ਰਾਸ਼ਟਰ ਨਿਰਮਾਣ ਦੀ ਦਿਸ਼ਾ ਵਿੱਚ ਕੀਤੇ ਜਾ ਰਹੇ ਸਮੂਹਿਕ ਯਤਨਾਂ ਨੂੰ ਨਵੀਂ ਗਤੀ ਪ੍ਰਦਾਨ ਕਰਨਗੇ ਅਤੇ ਨਾਲ ਹੀ ਉਨ੍ਹਾਂ ਨੇ ਸਾਰੇ ਨਾਗਰਿਕਾਂ ਲਈ ਬੇਅੰਤ ਖ਼ੁਸ਼ੀਆਂ, ਸਫਲਤਾ ਅਤੇ ਉੱਤਮ ਸਿਹਤ ਦੀ ਕਾਮਨਾ ਕੀਤੀ।
ਪ੍ਰਧਾਨ ਮੰਤਰੀ ਨੇ ਐੱਕਸ ’ਤੇ ਲਿਖਿਆ:
“ਦੇਸ਼ ਵਾਸੀਆਂ ਨੂੰ ਨਵ ਸੰਵਤਸਰ ਦੀਆਂ ਬੇਅੰਤ ਸ਼ੁਭਕਾਮਨਾਵਾਂ। ਮੇਰੀ ਕਾਮਨਾ ਹੈ ਕਿ ਇਹ ਨਵਾਂ ਸਾਲ ਤੁਹਾਡੇ ਸਾਰਿਆਂ ਦੇ ਜੀਵਨ ਵਿੱਚ ਬਹਾਦਰੀ, ਆਤਮਵਿਸ਼ਵਾਸ ਅਤੇ ਸੇਵਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰੇ, ਜੋ ਰਾਸ਼ਟਰ ਨਿਰਮਾਣ ਦੇ ਯਤਨਾਂ ਨੂੰ ਵੀ ਨਵੀਂ ਮਜ਼ਬੂਤੀ ਦੇਵੇ।”
“ਨਵ ਸੰਵਤਸਰ ਦੇ ਬਹੁਤ ਹੀ ਖ਼ਾਸ ਅਵਸਰ ’ਤੇ ਸਾਰਿਆਂ ਨੂੰ ਸ਼ੁਭਕਾਮਨਾਵਾਂ। ਸਾਰਿਆਂ ਨੂੰ ਬੇਅੰਤ ਖ਼ੁਸ਼ੀਆਂ, ਸਫਲਤਾ ਅਤੇ ਉੱਤਮ ਸਿਹਤ ਦਾ ਅਸ਼ੀਰਵਾਦ ਪ੍ਰਾਪਤ ਹੋਵੇ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਆਉਣ ਵਾਲਾ ਨਵਾਂ ਸਾਲ ਹਰ ਕਿਸੇ ਦੇ ਜੀਵਨ ਵਿੱਚ ਬਹਾਦਰੀ, ਆਤਮਵਿਸ਼ਵਾਸ ਅਤੇ ਸੇਵਾ ਦੀ ਭਾਵਨਾ ਨੂੰ ਹੋਰ ਦ੍ਰਿੜ੍ਹ ਕਰੇ। ਨਾਲ ਹੀ, ਰਾਸ਼ਟਰ-ਨਿਰਮਾਣ ਦੀ ਦਿਸ਼ਾ ਵਿੱਚ ਕੀਤੇ ਜਾ ਰਹੇ ਸਾਡੇ ਸਮੂਹਿਕ ਯਤਨਾਂ ਨੂੰ ਵੀ ਇਹ ਇੱਕ ਨਵੀਂ ਗਤੀ ਪ੍ਰਦਾਨ ਕਰੇ।”
देशवासियों को नव संवत्सर की अनंत शुभकामनाएं। मेरी कामना है कि यह नया साल आप सभी के जीवन में साहस, आत्मविश्वास और सेवा की भावना को और सशक्त करे, जो राष्ट्र निर्माण के प्रयासों को भी नई मजबूती दे।
— Narendra Modi (@narendramodi) March 19, 2026
Greetings to everyone on the very special occasion of Nav Samvatsar. May everyone be blessed with infinite happiness, success and good health. I pray that this coming new year further strengthens the spirit of courage, self-confidence and service in everyone’s lives. May it also…
— Narendra Modi (@narendramodi) March 19, 2026
****
ਐੱਮਜੇਪੀਐੱਸ/ਪੀਆਰਕੇ