Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵਿਸ਼ੁ ਦੇ ਸ਼ੁਭ ਮੌਕੇ ‘ਤੇ ਸ਼ੁਭਕਾਮਨਾਵਾਂ ਦਿੱਤੀਆਂ


 

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਿਸ਼ੁ ਦੇ ਸ਼ੁਭ ਮੌਕੇ ‘ਤੇ ਸ਼ੁਭਕਾਮਨਾਵਾਂ ਦਿੱਤੀਆਂ।

ਐੱਕਸ ‘ਤੇ ਇੱਕ ਪੋਸਟ ਵਿੱਚ ਉਨ੍ਹਾਂ ਕਿਹਾ:

“ਤੁਹਾਨੂੰ ਸਾਰਿਆਂ ਨੂੰ ਵਿਸ਼ੁ ਦੀਆਂ ਤਹਿ ਦਿਲੋਂ ਸ਼ੁਭਕਾਮਨਾਵਾਂ!”

*********

ਐੱਮਜੇਪੀਐੱਸ/ਐੱਸਟੀ