Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਹਿਮਾਚਲ ਦਿਵਸ ਦੇ ਮੌਕੇ ‘ਤੇ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ


 

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਹਿਮਾਚਲ ਦਿਵਸ ਦੇ ਮੌਕੇ ‘ਤੇ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਇਹ ਪਵਿੱਤਰ ‘ਦੇਵ ਭੂਮੀ’ ਆਪਣੀਆਂ ਅਮੀਰ ਪਰੰਪਰਾਵਾਂ, ਬੇਮਿਸਾਲ ਸਭਿਆਚਾਰਕ ਵਿਰਾਸਤ ਅਤੇ ਇੱਥੋਂ ਦੇ ਲੋਕਾਂ ਦੀ ਮਿਹਨਤ, ਫ਼ਰਜ਼ ਪ੍ਰਤੀ ਸਮਰਪਣ ਅਤੇ ਨਿਮਰਤਾ ਦੇ ਕਾਰਨ ਇੱਕ ਖ਼ਾਸ ਪਛਾਣ ਰੱਖਦੀ ਹੈ।

ਇਸ ਸ਼ੁਭ ਮੌਕੇ ‘ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੂਬੇ ਦੇ ਸਮੁੱਚੇ ਪਰਿਵਾਰਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ । 

ਪ੍ਰਧਾਨ ਮੰਤਰੀ ਨੇ ਐੱਕਸ ‘ਤੇ ਲਿਖਿਆ:

“ਸਮੁੱਚੇ ਹਿਮਾਚਲ ਵਾਸੀਆਂ ਨੂੰ ਹਿਮਾਚਲ ਦਿਵਸ ਦੀਆਂ ਤਹਿ ਦਿਲੋਂ ਵਧਾਈਆਂ। ਇਹ ਪਵਿੱਤਰ ‘ਦੇਵ ਭੂਮੀ’ ਆਪਣੀਆਂ ਅਮੀਰ ਪਰੰਪਰਾਵਾਂ, ਬੇਮਿਸਾਲ ਸਭਿਆਚਾਰਕ ਵਿਰਾਸਤ ਅਤੇ ਇੱਥੋਂ ਦੇ ਲੋਕਾਂ ਦੀ ਮਿਹਨਤ, ਫ਼ਰਜ਼ ਪ੍ਰਤੀ ਸਮਰਪਣ ਅਤੇ ਨਿਮਰਤਾ ਦੇ ਕਾਰਨ ਇੱਕ ਖ਼ਾਸ ਪਛਾਣ ਰੱਖਦੀ ਹੈ। ਇਸ ਸ਼ੁਭ ਮੌਕੇ ‘ਤੇ ਮੈਂ ਸੂਬੇ ਦੇ ਸਮੁੱਚੇ ਪਰਿਵਾਰਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦਾ ਹਾਂ।”

************

ਐੱਮਜੇਪੀਐੱਸ/ਐੱਸਟੀ