ਪੀਐੱਮਇੰਡੀਆ
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬਸਵ ਜਯੰਤੀ ਦੇ ਮੌਕੇ ’ਤੇ ਜਗਦਗੁਰੂ ਬਸਵੇਸ਼ਵਰ ਨੂੰ ਸ਼ਰਧਾਂਜਲੀ ਭੇਟ ਕੀਤੀ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਬਸਵ ਜਯੰਤੀ ਦੇ ਵਿਸ਼ੇਸ਼ ਮੌਕੇ ’ਤੇ ਉਹ ਜਗਦਗੁਰੂ ਬਸਵੇਸ਼ਵਰ ਅਤੇ ਉਨ੍ਹਾਂ ਦੀਆਂ ਅਮਰ ਸਿੱਖਿਆਵਾਂ ਨੂੰ ਸ਼ਰਧਾਂਜਲੀ ਭੇਟ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਬਸਵੇਸ਼ਵਰ ਦਾ ਨਿਆਂਪੂਰਨ ਸਮਾਜ ਦਾ ਦ੍ਰਿਸ਼ਟੀਕੋਣ ਅਤੇ ਲੋਕਾਂ ਨੂੰ ਮਜ਼ਬੂਤ ਬਣਾਉਣ ਦੇ ਉਨ੍ਹਾਂ ਦੇ ਅਟੁੱਟ ਯਤਨ ਸਾਨੂੰ ਹਮੇਸ਼ਾ ਪ੍ਰੇਰਿਤ ਕਰਦੇ ਰਹਿਣਗੇ।
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਐੱਕਸ ’ਤੇ ਲਿਖਿਆ;
“ਬਸਵ ਜਯੰਤੀ ਦੇ ਵਿਸ਼ੇਸ਼ ਮੌਕੇ ’ਤੇ ਜਗਦਗੁਰੂ ਬਸਵੇਸ਼ਵਰ ਅਤੇ ਉਨ੍ਹਾਂ ਦੀਆਂ ਅਮਰ ਸਿੱਖਿਆਵਾਂ ਨੂੰ ਸ਼ਰਧਾਂਜਲੀ ਭੇਟ ਕਰਦਾ ਹਾਂ। ਉਨ੍ਹਾਂ ਦਾ ਨਿਆਂਪੂਰਨ ਸਮਾਜ ਦਾ ਦ੍ਰਿਸ਼ਟੀਕੋਣ ਅਤੇ ਲੋਕਾਂ ਨੂੰ ਮਜ਼ਬੂਤ ਬਣਾਉਣ ਦੇ ਉਨ੍ਹਾਂ ਦੇ ਅਟੁੱਟ ਯਤਨ ਸਾਨੂੰ ਹਮੇਸ਼ਾ ਪ੍ਰੇਰਿਤ ਕਰਦੇ ਰਹਿਣਗੇ।”
On the special occasion of Basava Jayanthi, paying homage to Jagadguru Basaveshwara and his enduring teachings. His vision of a just society, along with his unwavering efforts to empower the people, will always motivate us. pic.twitter.com/u3rh5nQwVi
— Narendra Modi (@narendramodi) April 20, 2026
ಬಸವ ಜಯಂತಿಯ ವಿಶೇಷ ಸಂದರ್ಭದಲ್ಲಿ, ಜಗದ್ಗುರು ಬಸವೇಶ್ವರರಿಗೆ ಮತ್ತು ಅವರ ಶಾಶ್ವತ ಬೋಧನೆಗಳಿಗೆ ಭಕ್ತಿಪೂರ್ವಕ ನಮನಗಳು. ನ್ಯಾಯಸಮ್ಮತ ಸಮಾಜದ ಅವರ ದೂರದೃಷ್ಟಿ ಮತ್ತು ಜನರನ್ನು ಸಬಲೀಕರಣಗೊಳಿಸಲು ಅವರು ಮಾಡಿದ ಅಚಲ ಪ್ರಯತ್ನಗಳು ನಮಗೆ ಸದಾ ಪ್ರೇರಣೆಯಾಗಿರುತ್ತವೆ. pic.twitter.com/pWUMaPhk0o

****
ਐੱਮਜੇਪੀਐੱਸ/ਐੱਸਐੱਸਟੀ/