Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਨੂੰ ਸ਼ਰਧਾਂਜਲੀ ਭੇਟ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਨੂੰ ਉਨ੍ਹਾਂ ਦੀ ਬਰਸੀ ’ਤੇ ਸ਼ਰਧਾਂਜਲੀ ਭੇਟ ਕੀਤੀ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੋਸ਼ਲ ਮੀਡੀਆ ਐੱਕਸ ’ਤੇ ਲਿਖਿਆ ;

“ਮੈਂ ਸਾਬਕਾ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਨੂੰ ਉਨ੍ਹਾਂ ਦੀ ਬਰਸੀ ’ਤੇ ਸ਼ਰਧਾਂਜਲੀ ਭੇਟ ਕਰਦਾ ਹਾਂ।”

****

ਐੱਮਜੇਪੀਐੱਸ/ਐੱਸਐੱਸ/ਐੱਸਟੀ