ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇੱਕ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕਰਦੇ ਹੋਏ ਇਕਾਗਰਤਾ ਅਤੇ ਦ੍ਰਿੜ੍ਹ ਇੱਛਾ-ਸ਼ਕਤੀ ਨੂੰ ਮਜ਼ਬੂਤ ਬਣਾਉਣ ਵਿੱਚ ਨਿਯਮਤ ਅਭਿਆਸ ਅਤੇ ਸਮਰਪਿਤ ਯਤਨਾਂ ਦੇ ਮਹੱਤਵ ’ਤੇ ਚਾਨਣਾ ਪਾਇਆ ।
ਪ੍ਰਧਾਨ ਮੰਤਰੀ ਨੇ ਐੱਕਸ ’ਤੇ ਲਿਖਿਆ;
“एकाग्रताथ सङ्कल्पः स्नायुवद् वर्द्धनक्षमौ।
नित्याभ्यासप्रयोगाभ्यामधिकाधिकमृध्यतः॥”
“ਇਕਾਗਰਤਾ ਅਤੇ ਇੱਛਾ-ਸ਼ਕਤੀ ਸਾਡੇ ਨਰਵਸ ਸਿਸਟਮ (ਤੰਤੂ ਪ੍ਰਣਾਲੀ) ਵਾਂਗ ਹਨ। ਨਿਯਮਤ ਅਭਿਆਸ ਅਤੇ ਸਹੀ ਯਤਨਾਂ ਨਾਲ ਇਹਨਾਂ ਦਾ ਵਿਕਾਸ ਕੀਤਾ ਜਾ ਸਕਦਾ ਹੈ ਅਤੇ ਇਹਨਾਂ ਨੂੰ ਮਜ਼ਬੂਤ ਬਣਾਇਆ ਜਾ ਸਕਦਾ ਹੈ। ਸਮੇਂ ਦੇ ਨਾਲ, ਇਹ ਦੋਵੇਂ ਹੋਰ ਵੀ ਸ਼ਕਤੀਸ਼ਾਲੀ ਅਤੇ ਪ੍ਰਭਾਵਸ਼ਾਲੀ ਹੋ ਜਾਂਦੇ ਹਨ।”
एकाग्रताथ सङ्कल्पः स्नायुवद् वर्द्धनक्षमौ।
नित्याभ्यासप्रयोगाभ्यामधिकाधिकमृध्यतः॥ pic.twitter.com/Y6ABikqNaI
— Narendra Modi (@narendramodi) July 21, 2026
*****
ਐੱਮਜੇਪੀਐੱਸ/ਐੱਸਐੱਸ/ਪੀਆਰਕੇ
एकाग्रताथ सङ्कल्पः स्नायुवद् वर्द्धनक्षमौ।
— Narendra Modi (@narendramodi) July 21, 2026
नित्याभ्यासप्रयोगाभ्यामधिकाधिकमृध्यतः॥ pic.twitter.com/Y6ABikqNaI