Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੋਨਮ ਜੀ ਨੂੰ ਡਾਕਟਰਾਂ ਦੀ ਸਲਾਹ ਮੰਨਣ ਦੀ ਬੇਨਤੀ ਕੀਤੀ ਅਤੇ ਉਨ੍ਹਾਂ ਦੀ ਚੰਗੀ ਸਿਹਤ ਦੀ ਕਾਮਨਾ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੋਨਮ ਜੀ ਨੂੰ ਬੇਨਤੀ ਕੀਤੀ ਕਿ ਉਹ ਡਾਕਟਰਾਂ ਦੀ ਸਲਾਹ ਅਨੁਸਾਰ ਆਪਣੀ ਰੋਜ਼ਾਨਾ ਦੀ ਰੁਟੀਨ ਦਾ ਪਾਲਣ ਕਰਨ ਅਤੇ ਛੇਤੀ ਤੋਂ ਛੇਤੀ ਆਪਣਾ ਪੁਰਾਣਾ ਭਾਰ ਮੁੜ ਹਾਸਲ ਕਰਨ। 

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਉਹ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਨ ਕਿ ਸੋਨਮ ਜੀ ਸਿਹਤਮੰਦ ਰਹਿਣ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐੱਕਸ ’ਤੇ ਇੱਕ ਪੋਸਟ ਸਾਂਝੀ ਕਰਦੇ ਹੋਏ ਲਿਖਿਆ;

“ਮੈਂ ਸੋਨਮ ਜੀ ਨੂੰ ਬੇਨਤੀ ਕਰਦਾ ਹਾਂ ਕਿ ਉਹ ਡਾਕਟਰਾਂ ਦੀ ਸਲਾਹ ਅਨੁਸਾਰ ਆਪਣੀ ਰੋਜ਼ਾਨਾ ਦੀ ਰੁਟੀਨ ਰੱਖਣ ਅਤੇ ਛੇਤੀ ਤੋਂ ਛੇਤੀ ਆਪਣਾ ਪੁਰਾਣਾ ਭਾਰ ਮੁੜ ਹਾਸਲ ਕਰਨ।

ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਸੋਨਮ ਜੀ ਸਿਹਤਮੰਦ ਰਹਿਣ।

@Wangchuk66

@GitanjaliAngmo”

*****

ਐੱਮਜੇਪੀਐੱਸ/ਐੱਸਐੱਸ/ਪੀਆਰਕੇ