Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ‘ਸਦੈਵ ਅਟਲ’’ਤੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਅਟਲ ਬਿਹਾਰੀ ਵਾਜਪਾਈ ਨੂੰ ਸ਼ਰਧਾਂਜਲੀ ਭੇਟ ਕੀਤੀ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ‘ਸਦੈਵ ਅਟਲ’’ਤੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਅਟਲ ਬਿਹਾਰੀ ਵਾਜਪਾਈ ਨੂੰ  ਸ਼ਰਧਾਂਜਲੀ ਭੇਟ ਕੀਤੀ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਵੇਰੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਅਟਲ ਬਿਹਾਰੀ ਵਾਜਪਾਈ ਦੀ ਸਮਾਰਕ ‘ਸਦੈਵ ਅਟਲ’ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਕਿਹਾ ਕਿ ਭਾਰਤ ਦੀ ਪ੍ਰਗਤੀ ਵਿੱਚ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਵਾਜਪਾਈ ਦੀ ਭੂਮਿਕਾ ਬੇਮਿਸਾਲ ਰਹੀ ਹੈ।

ਪ੍ਰਧਾਨ ਮੰਤਰੀ ਐੱਕਸ ‘ਤੇ ਇੱਕ ਪੋਸਟ ਵਿੱਚ ਨੇ ਲਿਖਿਆ:

“ਅੱਜ ਸਵੇਰੇ‘ਸਦੈਵ ਅਟਲ’ਵਿਖੇ ਅਟਲ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ। ਭਾਰਤ ਦੀ ਪ੍ਰਗਤੀ ਵਿੱਚ ਉਨ੍ਹਾਂ ਦੀ ਭੂਮਿਕਾ ਬੇਮਿਸਾਲ ਹੈ!”

****

ਐੱਮਜੇਪੀਐੱਸ/ਐੱਸਐੱਸ/ਪੀਆਰਕੇ