Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਰਾਜੀਵ ਗਾਂਧੀ ਨੂੰ ਸ਼ਰਧਾਂਜਲੀ ਭੇਟ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਰਾਜੀਵ ਗਾਂਧੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਭੇਟ ਕੀਤੀ ।

ਸ਼੍ਰੀ ਮੋਦੀ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਕਿਹਾ;

“ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਰਾਜੀਵ ਗਾਂਧੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ।“

*****

ਐੱਮਜੇਪੀਐੱਸ/ਐੱਸਐੱਸ/ਐੱਸਟੀ