ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਏਸ਼ੀਆ ਕੱਪ ਜਿੱਤਣ ‘ਤੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਵਧਾਈ ਦਿੱਤੀ ਹੈ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਪੂਰੇ ਟੂਰਨਾਮੈਂਟ ਦੌਰਾਨ ਟੀਮ ਦਾ ਆਤਮ-ਵਿਸ਼ਵਾਸ, ਇਕਸਾਰਤਾ ਅਤੇ ਸ਼ਾਨਦਾਰ ਜਜ਼ਬਾ ਪੂਰੀ ਤਰ੍ਹਾਂ ਦਿਖਾਈ ਦਿੱਤਾ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਸ ਪ੍ਰਗਟਾਈ ਕਿ ਇਹ ਜਿੱਤ ਦੇਸ਼ ਭਰ ਦੇ ਲੱਖਾਂ ਨੌਜਵਾਨਾਂ ਨੂੰ ਖੇਡਣ ਅਤੇ ਅੱਗੇ ਵਧਣ ਲਈ ਪ੍ਰੇਰਿਤ ਕਰੇਗੀ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐੱਕਸ ‘ਤੇ ਇੱਕ ਪੋਸਟ ਵਿੱਚ ਕਿਹਾ;
“ਭਾਰਤੀ ਕ੍ਰਿਕਟ ਲਈ ਮਾਣ ਦਾ ਪਲ!
ਏਸ਼ੀਆ ਕੱਪ ਜਿੱਤਣ ‘ਤੇ ਮਹਿਲਾ ਟੀਮ ਨੂੰ ਵਧਾਈ। ਪੂਰੇ ਟੂਰਨਾਮੈਂਟ ਦੌਰਾਨ ਉਨ੍ਹਾਂ ਦਾ ਆਤਮ-ਵਿਸ਼ਵਾਸ, ਇਕਸਾਰਤਾ ਅਤੇ ਸ਼ਾਨਦਾਰ ਜਜ਼ਬਾ ਪੂਰੀ ਤਰ੍ਹਾਂ ਦੇਖਣ ਨੂੰ ਮਿਲਿਆ।
ਇਹ ਜਿੱਤ ਦੇਸ਼ ਭਰ ਦੇ ਲੱਖਾਂ ਨੌਜਵਾਨਾਂ ਨੂੰ ਖੇਡਾਂ ਵੱਲ ਆਕਰਸ਼ਿਤ ਕਰਨ ਅਤੇ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕਰੇ।”
A proud moment for Indian cricket!
Congratulations to the Women’s team on winning the Asia Cup. Their confidence, consistency and remarkable spirit were on full display throughout the tournament.
May this triumph inspire millions of youngsters across the country to play more and shine.
— Narendra Modi (@narendramodi) September 14, 2026
***********
ਐੱਮਜੇਪੀਐੱਸ/ਐੱਸਐੱਸ/ਐੱਸਟੀ
A proud moment for Indian cricket!
— Narendra Modi (@narendramodi) September 14, 2026
Congratulations to the Women’s team on winning the Asia Cup. Their confidence, consistency and remarkable spirit were on full display throughout the tournament.
May this triumph inspire millions of youngsters across the country to play more…