Search

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਰਬਉੱਚ ਅਧਿਆਤਮਿਕ ਪ੍ਰਾਪਤੀ ਦੇ ਮਾਰਗ ‘ਤੇ ਚਾਨਣਾ ਪਾਉਣ ਵਾਲਾ ਸੰਸਕ੍ਰਿਤ ਸੁਭਾਸ਼ਿਤਮ ਸਾਂਝਾ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇੱਕ ਸੰਸਕ੍ਰਿਤ ਸੁਭਾਸ਼ਿਤਮ ਸਾਂਝਾ ਕੀਤਾ ਹੈ, ਜਿਸ ਵਿੱਚ ਅਧਿਐਨ, ਤਪੱਸਿਆ, ਗਿਆਨ, ਸੰਜਮ, ਅਹਿੰਸਾ ਅਤੇ ਗੁਰੂ ਦੀ ਸੇਵਾ ਵਰਗੇ ਮੁੱਖ ਗੁਣਾਂ ਬਾਰੇ ਦੱਸਿਆ ਗਿਆ ਹੈ, ਜੋ ਸਭ ਤੋਂ ਉੱਚੇ ਅਧਿਆਤਮਿਕ ਕਲਿਆਣ ਵੱਲ ਲੈ ਕੇ ਜਾਂਦੇ ਹਨ।

ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਐੱਕਸ ‘ਤੇ ਪੋਸਟ ਕੀਤਾ:

“विद्याभ्यासस्तपो ज्ञानमिन्द्रियाणां च संयमः।

अहिंसा गुरुसेवा च निःश्रेयसकरं परम्॥

 

************

 

ਐੱਮਜੇਪੀਐੱਸ/ਐੱਸਐੱਸ/ਵੀਜੇ/ਐੱਸਐੱਸ