Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਅਟਲ ਬਿਹਾਰੀ ਵਾਜਪੇਈ ਦਾ ਹਾਲ ਜਾਣਨ (ਮਿਜ਼ਾਜਪੁਰਸ਼ੀ) ਲਈ ਏਮਸ ਗਏ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ, ਅੱਜ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਅਟਲ ਬਿਹਾਰੀ ਵਾਜਪੇਈ ਦਾ ਹਾਲ ਜਾਣਨ (ਮਿਜ਼ਾਜਪੁਰਸ਼ੀ) ਲਈ ਏਮਸ ਗਏ।

ਪ੍ਰਧਾਨ ਮੰਤਰੀ ਨੇ ਸ਼੍ਰੀ ਵਾਜਪੇਈ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਡਾਕਟਰਾਂ ਨਾਲ ਵੀ ਗੱਲਬਾਤ ਕੀਤੀ ਅਤੇ ਸ਼੍ਰੀ ਵਾਜਪੇਈ ਦੀ ਸਿਹਤ ਬਾਰੇ ਪੁੱਛਗਿੱਛ ਕੀਤੀ।

ਸ਼੍ਰੀ ਨਰੇਂਦਰ ਮੋਦੀ ਲਗਭਗ 50 ਮਿੰਟ ਏਮਸ ਵਿੱਚ ਰੁਕੇ।

***

ਏਕੇਟੀ/ਐੱਚਐੱਸ