Search

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਸੁਆਮੀ ਸਮਰਣਾਨੰਦ ਜੀ ਮਹਾਰਾਜ ਦੀ ਸਿਹਤ ਬਾਰੇ ਜਾਣਕਾਰੀ ਲੈਣ ਲਈ ਹਸਪਤਾਲ ਗਏ

ਪ੍ਰਧਾਨ ਮੰਤਰੀ ਸੁਆਮੀ ਸਮਰਣਾਨੰਦ ਜੀ ਮਹਾਰਾਜ ਦੀ ਸਿਹਤ ਬਾਰੇ ਜਾਣਕਾਰੀ ਲੈਣ ਲਈ ਹਸਪਤਾਲ ਗਏ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਰਾਮਕ੍ਰਿਸ਼ਣ ਮੱਠ ਅਤੇ ਰਾਮਕ੍ਰਿਸ਼ਨ ਮਿਸ਼ਨ ਦੇ ਪ੍ਰਧਾਨ ਸ੍ਰੀਮਤ ਸੁਆਮੀ ਸਮਰਣਾਨੰਦ ਜੀ ਮਹਾਰਾਜ (Srimat Swami Smarananandaji Maharaj) ਦੀ ਸਿਹਤ ਬਾਰੇ ਜਾਣਕਾਰੀ ਲੈਣ ਲਈ ਕੋਲਕਾਤਾ ਦੇ ਇੱਕ ਹਸਪਤਾਲ ਵਿੱਚ ਗਏ।

 ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ;

  “ਕੋਲਕਾਤਾ ਪਹੁੰਚ ਕੇ ਹਸਪਤਾਲ ਗਿਆ ਅਤੇ ਰਾਮਕ੍ਰਿਸ਼ਨ ਮੱਠ ਅਤੇ ਰਾਮਕ੍ਰਿਸ਼ਨ ਮਿਸ਼ਨ ਦੇ ਪ੍ਰਧਾਨ ਸ੍ਰੀਮਦ ਸੁਆਮੀ ਸਮਰਣਾਨੰਦ ਜੀ ਮਹਾਰਾਜ (Srimat Swami Smarananandaji Maharaj)  ਦੀ ਸਿਹਤ ਬਾਰੇ ਜਾਣਕਾਰੀ ਲਈ।

ਅਸੀਂ ਸਾਰੇ ਉਨ੍ਹਾਂ ਦੀ ਚੰਗੀ ਸਿਹਤ ਅਤੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰ ਰਹੇ ਹਾਂ।”

 

 

***

ਡੀਐੱਸ/ਆਰਟੀ