Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਿਥਵੀ ਦਿਵਸ `ਤੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੇ ਸੰਦੇਸ਼ ਦਾ ਮੂਲ ਪਾਠ-ਹੇਠ ਲਿਖੇ ਅਨੁਸਾਰ ਹੈ :


”ਪ੍ਰਿਥਵੀ ਦਿਵਸ ਧਰਤੀ ਮਾਤਾ ਪ੍ਰਤੀ ਧੰਨਵਾਦ ਪ੍ਰਗਟਾਉਣ ਅਤੇ ਸਾਡੇ ਗ੍ਰਹਿ ਨੂੰ ਸਵੱਛ ਅਤੇ ਹਰਾ-ਭਰਾ ਬਣਾਈ ਰੱਖਣ ਦੇ ਸਾਡੇ ਪੱਕੇ ਇਰਾਦੇ ਨੂੰ ਦੁਹਰਾਉਣ ਹੈ। ਸਾਡਾ ਇਹ ਫਰਜ਼ ਬਣਦਾ ਹੈ ਕਿ ਅਸੀਂ ਬੂਟਿਆਂ, ਪਸ਼ੂਆਂ, ਅਤੇ ਪੰਛੀਆਂ ਨਾਲ ਧਰਤੀ ਉੱਤੇ ਸਦਭਾਵਨਾ ਨਾਲ ਰਹੀਏ। ਅਸੀਂ ਇਹ ਆਪਣੀਆਂ ਭਵਿੱਖੀ ਪੀੜ੍ਹੀਆਂ ਪ੍ਰਤੀ ਦੇਣਦਾਰ ਹਾਂ। ਮੈਨੂੰ ਆਸ ਹੈ ਕਿ ਇਸ ਸਾਲ ਦਾ ਜੋ ਨਾਅਰਾ ‘ ਵਾਤਾਵਰਣ ਤੇ ਜਲਵਾਯੂ ਸਬੰਧੀ ਸਾਖਰਤਾ ‘ ਦਾ ਹੈ, ਉਸ ਨਾਲ ਕੁਦਰਤ ਅਤੇ ਕੁਦਰਤੀ ਸੋਮਿਆਂ ਦੀ ਰਾਖੀ ਪ੍ਰਤੀ ਜਾਗਰੂਕਤਾ ਪੈਦਾ ਕਰਨ ਵਿੱਚ ਮਦਦ ਮਿਲੇਗੀ। ”

AKT/NT