Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਬਿਹਾਰ ਦਿਵਸ ‘ਤੇ, ਪ੍ਰਧਾਨ ਮੰਤਰੀ ਵੱਲੋਂ ਬਿਹਾਰ ਦੇ ਲੋਕਾਂ ਨੂੰ ਵਧਾਈਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬਿਹਾਰ ਦਿਵਸ ‘ਤੇ, ਬਿਹਾਰ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹੈ।

ਪ੍ਰਧਾਨ ਮੰਤਰੀ ਨੇ ਕਿਹਾ, ”ਬਿਹਾਰ ਦੇ ਸਥਾਪਨਾ ਦਿਵਸ `ਤੇ ਬਿਹਾਰ ਦੇ ਸਾਰੇ ਲੋਕਾਂ ਨੂੰ ਮੇਰੀਆਂ ਸ਼ੁਭਕਾਮਨਾਵਾਂ।”

ਬਿਹਾਰ ਦੇ ਲੋਕਾਂ ਨੂੰ ਬਿਹਾਰ ਦਿਵਸ ਦੀਆਂ ਵਧਾਈਆਂ।”

(“बिहार के स्थापना दिवस पर बिहार के सभी लोगों को मेरी शुभकामनाएं। Bihar Diwas greetings to the people of Bihar”)

AKT/AK