ਪੀਐੱਮਇੰਡੀਆ
ਬ੍ਰਿਟੇਨ ਦੀ ਵਿਦੇਸ਼ ਮੰਤਰੀ ਇਵੇਟ ਕੂਪਰ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਨੇ ਇਸ ਮੁਲਾਕਾਤ ‘ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਹਾਲ ਹੀ ਦੇ ਦਿਨਾਂ ਵਿੱਚ ਭਾਰਤ-ਬ੍ਰਿਟੇਨ ਦੀ ਭਾਈਵਾਲੀ ਦੇ ਵਧੇਰੇ ਮਜ਼ਬੂਤ ਹੋਣ ਦੀ ਸ਼ਲਾਘਾ ਕੀਤੀ, ਜਿਸ ਨਾਲ ਦੋਵਾਂ ਦੇਸ਼ਾਂ ਲਈ ਬੇਮਿਸਾਲ ਵਿਕਾਸ ਦੇ ਮੌਕੇ ਉਪਲਬਧ ਹੋਏ ਹਨ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ-ਬ੍ਰਿਟੇਨ ਵਿਜ਼ਨ 2035 ਭਾਈਵਾਲੀ ਦਾ ਮਾਰਗ-ਦਰਸ਼ਨ ਕਰਦਾ ਰਹੇਗਾ ਅਤੇ ਆਲਮੀ ਭਲਾਈ ਲਈ ਸਾਂਝੇ ਯਤਨਾਂ ਨੂੰ ਮਜ਼ਬੂਤ ਕਰੇਗਾ।
ਪ੍ਰਧਾਨ ਮੰਤਰੀ ਨੇ ਐੱਕਸ ‘ਤੇ ਪੋਸਟ ਕੀਤਾ:
“ਬ੍ਰਿਟੇਨ ਦੀ ਵਿਦੇਸ਼ ਮੰਤਰੀ ਇਵੇਟ ਕੂਪਰ ਨਾਲ ਮਿਲ ਕੇ ਖ਼ੁਸ਼ੀ ਹੋਈ। ਹਾਲ ਹੀ ਦੇ ਦਿਨਾਂ ਵਿੱਚ ਭਾਰਤ-ਬ੍ਰਿਟੇਨ ਭਾਈਵਾਲੀ ਦਾ ਮਜ਼ਬੂਤ ਹੋਣਾ ਸ਼ਲਾਘਾਯੋਗ ਹੈ, ਜਿਸ ਨਾਲ ਦੋਵਾਂ ਦੇਸ਼ਾਂ ਲਈ ਬੇਮਿਸਾਲ ਵਿਕਾਸ ਦੇ ਮੌਕੇ ਖੁੱਲ੍ਹੇ ਹਨ।
ਭਾਰਤ-ਬ੍ਰਿਟੇਨ ਵਿਜ਼ਨ 2035 ਸਾਡੀ ਭਾਈਵਾਲੀ ਦਾ ਮਾਰਗ-ਦਰਸ਼ਨ ਕਰਦਾ ਰਹੇਗਾ ਅਤੇ ਆਲਮੀ ਭਲਾਈ ਲਈ ਸਾਡੇ ਸਾਂਝੇ ਯਤਨਾਂ ਨੂੰ ਮਜ਼ਬੂਤ ਕਰੇਗਾ। @YvetteCooperMP”
Pleased to meet UK Foreign Secretary Yvette Cooper. Appreciated the deepening of the India-UK partnership in recent times that has unlocked unprecedented growth opportunities for both our countries.
India-UK Vision 2035 will continue to guide our partnership and strengthen our… pic.twitter.com/OvrzspeLbP
— Narendra Modi (@narendramodi) June 4, 2026
************
ਐੱਮਜੇਪੀਐੱਸ/ਐੱਸਐੱਸ/ਪੀਆਰਕੇ