ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਨੇ ਅਖੁੱਟ ਊਰਜਾ ਦੇ ਖੇਤਰ ਵਿੱਚ ਭਾਰਤ ਅਤੇ ਗਿਨੀ (Guinea) ਦਰਮਿਆਨ ਸਹਿਮਤੀ ਪੱਤਰ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਉਦੇਸ਼
ਇਸ ਸਹਿਮਤੀ ਪੱਤਰ ਦਾ ਉਦੇਸ਼ ਇਸ ਪ੍ਰਕਾਰ ਹੈ:
ਇਹ ਸਹਿਮਤੀ ਪੱਤਰ ਦੋਹਾਂ ਦੇਸ਼ਾਂ ਦਰਮਿਆਨ ਦੁਵੱਲੇ ਸਹਿਯੋਗ ਨੂੰ ਮਜ਼ਬੂਤ ਬਣਾਉਣ ਵਿੱਚ ਵੀ ਮਦਦ ਕਰੇਗਾ।
***
ਵੀਆਰਆਰਕੇ/ਐੱਸਸੀ/ਐੱਸਐੱਚ