Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਭਾਰਤ ਅਤੇ ਵੀਅਤਨਾਮ ਦਰਮਿਆਨ ਆਰਥਿਕ ਅਤੇ ਵਪਾਰ ਸਹਿਯੋਗ ਬਾਰੇ ਸਹਿਮਤੀ ਪੱਤਰ ਨੂੰ ਮੰਤਰੀ ਮੰਡਲ ਵਲੋਂ ਪ੍ਰਵਾਨਗੀ


ਕੇਂਦਰੀ ਮੰਤਰੀ ਮੰਡਲ ਨੇ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਭਾਰਤ ਅਤੇ ਵੀਅਤਨਾਮ ਦਰਮਿਆਨ ਆਰਥਿਕ ਅਤੇ ਵਪਾਰ ਸਹਿਯੋਗ ਬਾਰੇ ਇਕ ਸਹਿਮਤੀ ਪੱਤਰ ਉੱਤੇ ਦਸਤਖ਼ਤਾਂ ਨੂੰ ਆਪਣੀ ਪ੍ਰਵਾਨਗੀ ਦੇ ਦਿੱਤੀ ਹੈ।

ਇਸ ਸਹਿਮਤੀ ਪੱਤਰ ਨਾਲ ਭਾਰਤ ਅਤੇ ਵੀਅਤਨਾਮ ਦਰਮਿਆਨ ਦੁਵੱਲਾ ਵਪਾਰ ਅਤੇ ਆਰਥਿਕ ਸਹਿਯੋਗ ਹੋਰ ਮਜ਼ਬੂਤ ਹੋਵੇਗਾ।

***

ਏਕੇਟੀ/ਵੀਬੀਏ