Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਭਾਰਤ, ਡਾ. ਏਪੀਜੇ ਅਬਦੁਲ ਕਲਾਮ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸਲੂਟ ਕਰਦਾ ਹੈ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਬਕਾ ਰਾਸ਼ਟਰਪਤੀ ਡਾ. ਏਪੀਜੇ ਅਬਦੁਲ ਕਲਾਮ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਦਿੱਤੀ।

ਸ਼੍ਰੀ ਮੋਦੀ ਨੇ ਕਿਹਾ, “ਸ਼੍ਰੀ ਕਲਾਮ ਨੇ 21ਵੀਂ ਸਦੀ ਵਿੱਚ ਸਸ਼ਕਤ ਅਤੇ ਆਧੁਨਿਕ ਭਾਰਤ ਬਾਰੇ ਸੁਪਨਾ ਦੇਖਿਆ ਅਤੇ ਇਸ ਨੂੰ ਹਾਸਲ ਕਰਨ ਲਈ ਆਪਣਾ ਪੂਰਾ ਜੀਵਨ ਲਗਾ ਦਿੱਤਾ। ਉਨ੍ਹਾਂ ਦਾ ਮਿਸਾਲ ਯੋਗ ਜੀਵਨ ਹਰ ਭਾਰਤੀ ਲਈ ਇੱਕ ਪ੍ਰੇਰਣਾ ਹੈ।”

*****

ਵੀਆਰਆਰਕੇ/ਐੱਸਐੱਚ