Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਮਹਾਰਾਸ਼ਟਰ ਦੇ ਮੁੱਖ ਮੰਤਰੀ ਸ਼੍ਰੀ ਦੇਵੇਂਦਰ ਫੜਨਵੀਸ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ


ਮਹਾਰਾਸ਼ਟਰ ਦੇ ਮੁੱਖ ਮੰਤਰੀ ਸ਼੍ਰੀ ਦੇਵੇਂਦਰ ਫੜਨਵੀਸ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਦਫ਼ਤਰ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਐਕਸ ‘ਤੇ ਲਿਖਿਆ:

“ਮਹਾਰਾਸ਼ਟਰ ਦੇ ਮੁੱਖ ਮੰਤਰੀ ਸ਼੍ਰੀ @Dev_Fadnavis ਨੇ ਪ੍ਰਧਾਨ ਮੰਤਰੀ @narendramodi ਨਾਲ ਮੁਲਾਕਾਤ ਕੀਤੀ।

@CMOMaharashtra”

*******