Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਮਹਾਰਾਸ਼ਟਰ ਦੇ ਰਾਜਪਾਲ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ


ਮਹਾਰਾਸ਼ਟਰ ਦੇ ਰਾਜਪਾਲ ਸ਼੍ਰੀ ਜਿਸ਼ਣੁ ਦੇਵ ਵਰਮਾ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ ‘ਤੇ ਪੋਸਟ ਕੀਤਾ;

 “ਮਹਾਰਾਸ਼ਟਰ ਦੇ ਰਾਜਪਾਲ ਸ਼੍ਰੀ ਜਿਸ਼ਣੁ ਦੇਵ ਵਰਮਾ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

@maha_governor”

 *****

ਐੱਮਜੇਪੀਐੱਸ/ਐੱਸਟੀ/ਏਕੇ