Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਮੁੰਬਈ ਵਿੱਚ ਇਮਾਰਤ ਡਿੱਗਣ ਨਾਲ ਹੋਏ ਜਾਨੀ ਨੁਕਸਾਨ ਉੱਤੇ ਪ੍ਰਧਾਨ ਮੰਤਰੀ ਨੇ ਦੁਖ ਪ੍ਰਗਟਾਇਆ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮੁੰਬਈ ਵਿੱਚ ਇਮਾਰਤ ਦੇ ਡਿੱਗਣ ਨਾਲ ਹੋਏ ਜਾਨੀ ਨੁਕਸਾਨ ਉੱਤੇ ਦੁਖ ਪ੍ਰਗਟਾਇਆ ਹੈ।

ਪ੍ਰਧਾਨ ਮੰਤਰੀ ਨੇ ਕਿਹਾ, ”ਮੁੰਬਈ ਵਿੱਚ ਇਮਾਰਤ ਦਾ ਢਹਿਣਾ ਦੁਖਦਾਈ ਹੈ। ਜਾਨਾਂ ਗਵਾਉਣ ਵਾਲਿਆਂ ਦੇ ਪਰਿਵਾਰਾਂ ਪ੍ਰਤੀ ਮੇਰੀਆਂ ਸੰਵੇਦਨਾਵਾਂ ਅਤੇ ਜ਼ਖਮੀਆਂ ਲਈ ਪ੍ਰਾਰਥਨਾਵਾਂ । ”

AKT/SH