Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਮੰਤਰੀਮੰਡਲ ਨੇ ਟੂਰਿਜ਼ਮਦੇ ਖੇਤਰ ਵਿੱਚ ਭਾਰਤ ਅਤੇ ਕ੍ਰੋਏਸ਼ੀਆ ਦਰਮਿਆਨਸਹਿਮਤੀ ਪੱਤਰ ਨੂੰ ਪ੍ਰਵਾਨਗੀ ਦਿੱਤੀ


ਪ੍ਰਧਾਨਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀਮੰਡਲ ਨੇ ਟੂਰਿਜ਼ਮ ਦੇ ਖੇਤਰ ਵਿੱਚ ਭਾਰਤ ਅਤੇ ਕ੍ਰੋਏਸ਼ੀਆ ਦਰਮਿਆਨ ਸਹਿਮਤੀ ਪੱਤਰ ਨੂੰਕਾਰਜ ਉਪਰੰਤ ਆਪਣੀ ਪ੍ਰਵਾਨਗੀ ਦੇ ਦਿੱਤੀ ਹੈ ।

ਟੂਰਿਜ਼ਮ ਦੇ ਖੇਤਰ ਵਿੱਚ ਇਸ ਸਮਝੌਤੇ ਨਾਲ ਦੋਹਾਂ ਪੱਖਾਂ ਨੂੰ ਟੂਰਿਜ਼ਮ ਖੇਤਰ ਵਿੱਚ ਸਹਿਯੋਗ ਵਧਾਉਣ ਲਈ ਇੱਕ ਸੰਸਥਾਗਤ ਪ੍ਰਣਾਲੀ ਵਿਕਸਿਤ ਕਰਨ ਵਿੱਚ ਮਦਦ ਮਿਲੇਗੀ ।

ਰਾਸ਼ਟਰਪਤੀ ਦੀ ਕ੍ਰੋਏਸ਼ੀਆ ਯਾਤਰਾ ਦੌਰਾਨ 26 ਮਾਰਚ, 2019 ਨੂੰ ਇਸ ਸਹਿਮਤੀ ਪੱਤਰ ‘ਤੇ ਹਸਤਾਖਰ ਕੀਤੇ ਗਏ ਹਨ ।

******

ਏਕਟੀ