ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਕੇਂਦਰੀ ਮੰਤਰੀ ਮੰਡਲ ਨੇ ਖੇਤੀਬਾੜੀ ਅਤੇ ਮੱਛੀ ਪਾਲਣ ਦੇ ਖੇਤਰ ਵਿੱਚ ਭਾਰਤ ਅਤੇ ਕੋਲੰਬੀਆ ਦਰਮਿਆਨ ਸਮਝੌਤੇ ਨੂੰ ਪ੍ਰਵਾਨਗੀ ਦੇ ਦਿੱਤੀ ਹੈ|
ਸਮਝੌਤਾ ਖੇਤੀ ਅਤੇ ਮੱਛੀ ਪਾਲਣ ਦੇ ਹੇਠ ਲਿਖੇ ਖੇਤਰਾਂ ਵਿੱਚ ਸਹਿਯੋਗ ਪ੍ਰਦਾਨ ਕਰਦਾ ਹੈ:
ਸਮਝੌਤੇ ਅਧੀਨ, ਅਗਲੇ ਦੋ ਸਾਲਾਂ ਲਈ ਕਾਰਜ ਯੋਜਨਾ ਤਿਆਰ ਕਰਨ ਅਤੇ ਅੰਤਿਮ ਰੂਪ ਦੇਣ ਲਈ ਇੱਕ ਜੁਆਇੰਟ ਵਰਕਿੰਗ ਗਰੁੱਪ (ਜੇਡਬਲਿਊਜੀ) ਦਾ ਗਠਨ ਕੀਤਾ ਜਾਏਗਾ, ਜਦੋਂ ਕਿ ਉਸ ਸਮੇਂ ਦੌਰਾਨ ਖ਼ਾਸ ਕਾਰਜ / ਗਤੀਵਿਧੀਆਂ ਨੂੰ ਲਾਗੂ ਕੀਤਾ ਜਾਵੇਗਾ| ਸਮਝੌਤਾ ਸ਼ੁਰੂ ਵਿੱਚ ਪੰਜ ਸਾਲਾਂ ਦੀ ਮਿਆਦ ਲਈ ਪ੍ਰਮਾਣਿਤ ਹੋਵੇਗਾ ਅਤੇ ਅਗਲੇ ਪੰਜ ਸਾਲਾਂ ਲਈ ਉਸ ਨੂੰ ਸਵੈ-ਚਾਲਤ ਤੌਰ ’ਤੇ ਅੱਗੇ ਵਧਾਇਆ ਜਾਵੇਗਾ ਜਦੋਂ ਤੱਕ ਕੋਈ ਵੀ ਪਾਰਟੀ ਇਸ ਨੂੰ ਬੰਦ ਕਰਨ ਦੀ ਆਪਣੀ ਇੱਛਾ / ਇਰਾਦਾ ਜ਼ਾਹਰ ਨਹੀਂ ਕਰਦੀ|
****
AKT/VBA/SH
(Release ID 🙂