Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਮੰਤਰੀ ਮੰਡਲ ਨੂੰ ਅਪਲਾਈਡ ਸਾਇੰਸ ਅਤੇ ਉਦਯੋਗਿਕ ਟੈਕਨੋਲੋਜੀ ਵਿੱਚ ਸਹਿਯੋਗ ਵਧਾਉਣ ਲਈ ਭਾਰਤ ਅਤੇ ਦੱਖਣੀ ਕੋਰੀਆ ਦਰਮਿਆਨ ਹੋਏ ਸਹਿਮਤੀ ਪੱਤਰ ਦੀ ਸੂਚਨਾ ਦਿੱਤੀ ਗਈ


 

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਕੇਂਦਰੀ ਮੰਤਰੀ ਮੰਡਲ ਨੂੰ ਅਪਲਾਈਡ ਸਾਇੰਸ ਅਤੇ ਉਦਯੋਗਿਕ ਟੈਕਨੋਲੋਜੀ ਵਿੱਚ ਸਹਿਯੋਗ ਵਧਾਉਣ ਲਈ ਭਾਰਤ ਅਤੇ ਦੱਖਣੀ ਕੋਰੀਆ ਦਰਮਿਆਨ ਹੋਏ ਸਹਿਮਤੀ ਪੱਤਰ ਦੀ ਸੂਚਨਾ ਦਿੱਤੀ ਗਈ ਹੈ ਕੋਰੀਆ ਦੇ ਰਾਸ਼ਟਰਪਤੀ ਦੀ 9 ਜੁਲਾਈ, 2018 ਦੀ ਭਾਰਤ ਫੇਰੀ ਮੌਕੇ ਇਸ ਸਹਿਮਤੀ ਪੱਤਰ ਤੇ ਹਸਤਾਖਰ ਕੀਤੇ ਗਏ ਸਨ

ਇਸ ਸਹਿਮਤੀ ਪੱਤਰ ਦਾ ਉਦੇਸ਼ ਨਿਰੰਤਰ ਵਿਕਾਸ ਅਤੇ ਜੀਵਨ ਦੀ ਬਿਹਤਰ ਗੁਣਵੱਤਾ ਨੂੰ ਪ੍ਰੋਤਸਾਹਨ ਕਰਨ ਲਈ ਪ੍ਰਭਾਸ਼ਿਤ ਵਿਗਿਆਨ ਅਤੇ ਉਦਯੋਗਿਕ ਟੈਨੋਲੋਜੀਆਂ ਦੇ ਖੇਤਰ ਵਿੱਚ ਦੁਵੱਲੇ ਸਹਿਯੋਗ ਨੂੰ ਪ੍ਰਫੁਲਿੱਤ ਕਰਨਾ ਹੈ

 

*********

ਐੱਨਡਬਲਿਊ/ਏਕੇਟੀ/ਐੱਸਐੱਚ