Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਮੰਤਰੀ ਮੰਡਲ ਨੂੰ ਇਲੈਕਟ੍ਰੌਨਿਕਸ ਅਤੇ ਸੂਚਨਾ ਟੈਕਨੋਲੋਜੀ ਦੇ ਖੇਤਰ ਵਿੱਚ ਦੁਵੱਲੇ ਸਹਿਯੋਗ ਲਈ ਭਾਰਤ ਅਤੇ ਅੰਗੋਲਾ ਦਰਮਿਆਨ ਸਹਿਮਤੀ ਪੱਤਰ ਬਾਰੇ ਜਾਣੂ ਕਰਵਾਇਆ ਗਿਆ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਇਲੈਕਟ੍ਰੌਨਿਕਸ ਅਤੇ ਸੂਚਨਾ ਟੈਕਨੋਲੋਜੀ ਦੇ ਖੇਤਰ ਵਿੱਚ ਦੁਵੱਲੇ ਸਹਿਯੋਗ ਲਈ ਭਾਰਤ ਅਤੇ ਅੰਗੋਲਾ ਦਰਮਿਆਨ ਹੋਏ ਸਹਿਮਤੀ ਪੱਤਰ ਬਾਰੇ ਜਾਣੂ ਕਰਵਾਇਆ ਗਿਆ।

ਇਸ ਸਹਿਮਤੀ ਪੱਤਰ ਦਾ ਉਦੇਸ਼ ਈ-ਗਵਰਨੈਂਸ, ਸੂਚਨਾ ਟੈਕਨੋਲੋਜੀ, ਸਿੱਖਿਆ ਲਈ ਮਾਨਵ ਸੰਸਾਧਨ ਵਿਕਾਸ, ਸੂਚਨਾ ਸੁਰੱਖਿਆ, ਇਲੈਕਟ੍ਰੌਨਿਕਸ ਹਾਰਡਵੇਅਰ, ਸੂਚਨਾ ਟੈਕਨੋਲੋਜੀ ਨਾਲ ਲੈਸ ਸਾਫਟਵੇਅਰ ਉਦਯੋਗ, ਟੈਲੀ ਮੈਡੀਸਨ ਆਦਿ ਦੇ ਖੇਤਰ ਵਿੱਚ ਨਜ਼ਦੀਕੀ ਸਹਿਯੋਗ ਨੂੰ ਉਤਸ਼ਾਹਿਤ ਕਰਨਾ ਹੈ।

***

ਏਕੇਟੀ/ਵੀਬੀਏ/ਐੱਸਐੱਚ