Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਮੰਤਰੀ ਮੰਡਲ ਨੇ ਆਤੰਕਵਾਦ ਨਾਲ ਨਜਿੱਠਣਵਾਸਤੇ ਇੱਕ ਸੰਯੁਕਤ ਕਾਰਜ ਸਮੂਹ ਦੀ ਸਥਾਪਨਾ ਲਈ ਭਾਰਤ ਅਤੇ ਮੌਰੱਕੋ ਦਰਮਿਆਨ ਸਹਿਮਤੀ ਪੱਤਰ ਨੂੰ ਪ੍ਰਵਾਨਗੀ ਦਿੱਤੀ


 

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਵਿੱਚ ਮੰਤਰੀ ਮੰਡਲ ਨੇ ਆਤੰਕਵਾਦ ਨਾਲ ਨਜਿੱਠਣ ਵਾਸਤੇ   ਇੱਕ ਸੰਯੁਕਤ ਕਾਰਜ ਸਮੂਹ (ਜੇਡਬਲਿਊਜੀ) ਦੀ ਸਥਾਪਨਾ ਲਈ ਭਾਰਤ ਅਤੇ ਮੌਰੱਕੋ ਦਰਮਿਆਨ ਸਹਿਮਤੀ ਪੱਤਰ ਨੂੰ ਆਪਣੀ ਪ੍ਰਵਾਨਗੀ ਦੇ ਦਿੱਤੀ ਹੈ।

ਇਸ ਸੰਯੁਕਤ ਕਾਰਜ ਸਮੂਹ (ਜੇਡਬਲਿਊਜੀ) ਦੀ ਸਥਾਪਨਾ ਹੋਣ ਆਤੰਕਵਾਦੀ ਹਮਲੇ ਨਾਲ ਸਬੰਧਿਤ ਮਾਮਲਿਆਂ ਨੂੰ ਸੁਲਝਾਉਣ ਵਿੱਚ ਮਦਦ ਮਿਲੇਗੀ। ਆਤੰਕਵਾਦੀ ਗਤੀਵਿਧੀਆਂ ਬਾਰੇ ਸੂਚਨਾ ਪ੍ਰਾਪਤ ਕਰਨ ਅਤੇ ਉਸ ਦੇ ਅਦਾਨ-ਪ੍ਰਦਾਨ ਵਿੱਚ ਇਹ ਸਹਿਮਤੀ ਪੱਤਰ ਇੱਕ ਅਧਾਰ ਵਜੋਂ ਕੰਮ ਕਰੇਗਾ।

ਏਕੇਟੀ