Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਮੰਤਰੀ ਮੰਡਲ ਨੇ ਔਸ਼ਧੀ ਪੌਦਿਆਂ ਦੇ ਖੇਤਰ ਵਿੱਚ ਸਹਿਯੋਗ ਲਈ ਭਾਰਤ ਅਤੇ ਸਾਓ ਤੋਮੇ ਅਤੇ ਪ੍ਰਿੰਸੀਪੇ ਦਰਮਿਆਨ ਸਹਿਮਤੀ ਪੱਤਰ (ਐੱਮਓਯੂ) ਲਈ ਪ੍ਰਵਾਨਗੀ ਦਿੱਤੀ


 

ਮੰਤਰੀ ਮੰਡਲ ਨੇ ਔਸ਼ਧੀ ਪੌਦਿਆਂ ਦੇ ਖੇਤਰ ਵਿੱਚ ਸਹਿਯੋਗ ਲਈ ਭਾਰਤ ਅਤੇ ਸਾਓ ਤੋਮੇ ਅਤੇ ਪ੍ਰਿਸੀਪੇ ਦਰਮਿਆਨ ਸਹਿਮਤੀ ਪੱਤਰ(ਐੱਮਓਯੂ) ਲਈ ਕਾਰਜ ਉਪਰੰਤ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਹਿਮਤੀ ਪੱਤਰ ‘ਤੇ 14 ਮਾਰਚ 2018 ਨੂੰ ਹਸਤਾਖ਼ਰ ਕੀਤੇ ਗਏ ਸਨ।

*****

 ਏਕੇਟੀ/ਵੀਬੀਏ/ਐੱਸਐੱਚ