ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਨੇ ਕਸਟਮਜ਼ ਮਾਮਲਿਆ ਵਿੱਚ ਸਹਿਯੋਗ ਅਤੇ ਆਪਸੀ ਸਹਾਇਤਾ ਬਾਰੇ ਭਾਰਤ ਅਤੇ ਸਾਊਦੀ ਅਰਬ ਦਰਮਿਆਨ ਸਹਿਮਤੀ ਪੱਤਰ ‘ਤੇ ਦਸਤਖ਼ਤ ਕਰਨ ਨੂੰ ਆਪਣੀ ਪ੍ਰਵਾਨਗੀ ਦੇ ਦਿੱਤੀ ਹੈ।
ਇਹ ਸਹਿਮਤੀ ਪੱਤਰ ਕਸਟਮਜ਼ ਸਬੰਧੀ ਅਪਰਾਧਾਂ ਦੀ ਰੋਕਥਾਮ ਅਤੇ ਜਾਂਚ ਅਤੇ ਕਸਟਮਜ਼ ਅਪਰਾਧੀਆਂ ਨੂੰ ਪਕੜਨ ਵਿੱਚ ਭਰੋਸੇਯੋਗ, ਤੇਜ਼, ਲਾਗਤ ਪ੍ਰਭਾਵੀਸੂਚਨਾ ਅਤੇ ਖੁਫ਼ੀਆ(ਗੁਪਤ ਸੂਚਨਾ) ਉਪਲੱਬਧ ਕਰਵਾਉਣ ਵਿੱਚ ਮਦਦ ਕਰੇਗਾ
***
ਏਕੇਟੀ