ਪੀਐੱਮਇੰਡੀਆ
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੇਦੀ ਦੀ ਅਗਵਾਈ ਹੇਠ ਕੇਂਦਰੀ ਮੰਤਰੀ ਮੰਡਲ ਨੂੰ ਪੁਲਾੜ ਵਿਗਿਆਨ, ਟੈਕਨੋਲੋਜੀ ਅਤੇ ਐਪਲੀਕੇਸ਼ਨ ਦੇ ਖੇਤਰ ਵਿੱਚ ਸਹਿਯੋਗ ‘ਤੇ ਭਾਰਤ ਅਤੇ ਅਲਜੀਰੀਆ ਦਰਮਿਆਨ ਸਮਝੌਤੇ ਤੋਂ ਜਾਣੂ ਕਰਵਾਇਆ ਗਿਆ। ਇਸ ਸਮਝੌਤੇ ‘ਤੇ ਬੰਗਲੁਰੂ ਵਿੱਚ 19 ਸਤੰਬਰ, 2018 ਨੂੰ ਹਸਤਾਖ਼ਰ ਕੀਤੇ ਗਏ ਸਨ।
ਪ੍ਰਮੁੱਖ ਵਿਸ਼ੇਸ਼ਤਾਵਾਂ:
ਪ੍ਰਭਾਵ:
ਇਸ ਸਮਝੌਤੇ ਨਾਲ ਭਾਰਤ ਅਤੇ ਅਲਜੀਰੀਆ ਦਰਮਿਆਨ ਸਹਿਯੋਗ ਵਿੱਚ ਮਜ਼ਬੂਤੀ ਆਵੇਗੀ ਅਤੇ ਦੂਰ ਸੰਵੇਦੀ, ਸੈਟੇਲਾਈਟ ਨੈਵੀਗੇਸ਼ਨ, ਪੁਲਾੜ ਵਿਗਿਆਨ ਅਤੇ ਬਾਹਰੀ ਪੁਲਾੜ ਦੀ ਖ਼ੋਜ ਵਿੱਚ ਨਵੀਂ ਖੋਜ ਗਤੀਵਿਧੀਆਂ ਅਤੇ ਐਪਲੀਕੇਸ਼ਨ ਸੰਭਾਵਨਾਵਾਂ ਨੂੰ ਬਲ ਮਿਲੇਗਾ। ਸਮਝੌਤੇ ਨਾਲ ਮਾਨਵਤਾ ਦੇ ਲਾਭ ਲਈ ਪੁਲਾੜ ਟੈਕਨੋਲੋਜੀ ਐਪਲੀਕੇਸ਼ਨ ਦੇ ਖੇਤਰ ਵਿੱਚ ਸੰਯੁਕਤ ਗਤੀਵਿਧੀ ਵਿਕਸਤ ਹੋਵੇਗੀ। ਇਸ ਤਰ੍ਹਾਂ ਦੇਸ਼ ਦੇ ਸਾਰੇ ਵਰਗਾਂ ਅਤੇ ਖੇਤਰਾਂ ਨੂੰ ਲਾਭ ਮਿਲੇਗਾ।
******
ਏਕੇਟੀ/ਐੱਸਐੱਚ