ਪੀਐੱਮਇੰਡੀਆ
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਨੇ ਭਾਰਤ ਅਤੇ ਉਜ਼ਬੇਕਿਸਤਾਨ ਦਰਮਿਆਨ ਈ-ਪ੍ਰਸ਼ਾਸਨ ਦੇ ਖੇਤਰ ਵਿੱਚ ਦੁਵੱਲੇ ਸਹਿਯੋਗ ਨੂੰ ਹੁਲਾਰਾ ਦੇਣ ਦੇ ਸਹਿਮਤੀ ਪੱਤਰ ਨੂੰ ਕਾਰਜ ਉਪਰੰਤ (ਐਕਸ ਪੋਸਟ ਫੋਕਟੋ) ਪ੍ਰਵਾਨਗੀ ਦੇ ਦਿੱਤੀ ਹੈ।
ਸਮਝੌਤੇ ਦੇ ਉਦੇਸ਼ਾਂ ਵਿੱਚ ਈ-ਪ੍ਰਸ਼ਾਸਨ ਦੇ ਖੇਤਰ ਵਿੱਚ ਸਹਿਯੋਗ ਅਤੇ ਆਈਟੀ ਸਿੱਖਿਆ ਨੂੰ ਹੁਲਾਰਾ ਦੇਣਾ, ਵੱਖ-ਵੱਖ ਖੇਤਰਾਂ ਦੇ ਈ-ਪ੍ਰਸ਼ਾਸਨ ਉਤਪਾਦਾਂ/ਉਪਕਰਣਾਂ ਦੀ ਸ਼ੁਰੂਆਤ ਕਰਨਾ ਅਤੇ ਇਨ੍ਹਾਂ ਨੂੰ ਲਾਗੂ ਕਰਨਾ, ਡੇਟਾ ਕੇਂਦਰਾਂ ਦਾ ਵਿਕਾਸ ਕਰਨਾ ਆਦਿ ਸ਼ਾਮਲ ਹਨ।
******
ਏਕੇਟੀ/ਐੱਸਐੱਨਸੀ/ਐੱਸਐੱਚ