Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਮੰਤਰੀ ਮੰਡਲ ਨੇ ਭਾਰਤ ਅਤੇ ਕੋਰੀਆ ਦਰਮਿਆਨ ਕਾਰੋਬਾਰ ਨਿਦਾਨ ਸਹਿਯੋਗ ਲਈ ਸਹਿਮਤੀ ਪੱਤਰ ਨੂੰ ਪ੍ਰਵਾਨਗੀ ਦਿੱਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਮੰਤਰੀ ਮੰਡਲ ਨੇ ਭਾਰਤ ਅਤੇ ਕੋਰੀਆ ਦਰਮਿਆਨ ਕਾਰੋਬਾਰ ਨਿਦਾਨ ਸਹਿਯੋਗ ਲਈ ਸਹਿਮਤੀ ਪੱਤਰ ਨੂੰ ਪ੍ਰਵਾਨਗੀ (ex-post facto) ਦੇ ਦਿੱਤੀ ਹੈ।

ਕੋਰੀਆ ਦੇ ਰਾਸ਼ਟਰਪਤੀ ਦੀ ਭਾਰਤ ਯਾਤਰਾ ਦੌਰਾਨ ਜੁਲਾਈ, 2018 ਵਿੱਚ ਸਹਿਮਤੀ ਪੱਤਰ ‘ਤੇ ਦਸਤਖ਼ਤ ਕੀਤੇ ਗਏ ਸੀ।

ਇਸ ਸਹਿਮਤੀ ਪੱਤਰ ਨਾਲ ਦੋਵੇਂ ਦੇਸ਼ਾਂ ਦਰਮਿਆਨ ਐਂਟੀ-ਡਮਪਿੰਗ, ਸਬਸਿਡੀ, ਬਰਾਬਰੀ (countervailing) ਅਤੇ ਸੁਰੱਖਿਆ ਯਤਨਾਂ ਜਿਵੇਂ ਕਾਰੋਬਾਰੀ ਨਿਦਾਨਾਂ ਨੂੰ ਉਤਸ਼ਾਹ ਮਿਲੇਗਾ ਅਤੇ ਇਨ੍ਹਾਂ ਯਤਨਾਂ ਨਾਲ ਦੁਵੱਲੇ ਵਪਾਰ ਸਬੰਧ ਵਧਣਗੇ।

*****

ਏਕੇਟੀ/ਐੱਸਐੱਚ