Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਮੰਤਰੀ ਮੰਡਲ ਨੇ ਭਾਰਤ ਅਤੇ ਬ੍ਰਾਜ਼ੀਲ ਦਰਮਿਆਨ ਸਮਾਜਿਕ ਸੁਰੱਖਿਆ ਬਾਰੇ ਸਮਝੌਤੇ ਨੂੰ ਪ੍ਰਵਾਨਗੀ ਦਿੱਤੀ


ਪ੍ਰਧਾਨ ਮੰਤਰੀ, ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਮੰਤਰੀ ਮੰਡਲ ਨੇ ਭਾਰਤ ਅਤੇ ਬ੍ਰਾਜ਼ੀਲ ਦਰਮਿਆਨ ਸਮਾਜਿਕ ਸੁਰੱਖਿਆ ਲਈ ਸਮਝੌਤੇ ’ਤੇ ਹਸਤਾਖ਼ਰ ਕਰਨ ਨੂੰ ਆਪਣੀ ਪ੍ਰਵਾਨਗੀ ਦੇ ਦਿੱਤੀ ਹੈ।

******

ਐੱਸਸੀ/ਪੀਕੇ/ਐੱਸਐੱਚ