ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਕੇਂਦਰੀ ਮੰਤਰੀ ਮੰਡਲ ਨੇ ਮੈਡੀਸਨ ਦੀਆਂ ਪਰੰਪਰਿਕ ਪ੍ਰਣਾਲੀਆਂ ਅਤੇ ਹੋਮਿਓਪੈਥੀ ਦੇ ਖੇਤਰ ਵਿੱਚ ਸਹਿਯੋਗ ਲਈ ਭਾਰਤ ਅਤੇ ਬ੍ਰਾਜ਼ੀਲ ਦਰਮਿਆਨ ਸਹਿਮਤੀ ਪੱਤਰ (ਐੱਮਓਯੂ) ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਲਾਭ:
ਇਸ ਐੱਮਓਯੂ ਨਾਲ ਮੈਡੀਸਨ ਦੀਆਂ ਪਰੰਪਰਿਕ ਪ੍ਰਣਾਲੀਆਂ ਦੇ ਖੇਤਰ ਵਿੱਚ ਭਾਰਤ ਅਤੇ ਬ੍ਰਾਜ਼ੀਲ ਦਰਮਿਆਨ ਦੁਵੱਲਾ ਸਹਿਯੋਗ ਵਧੇਗਾ। ਭਾਰਤ ਅਤੇ ਬ੍ਰਾਜ਼ੀਲ ਦੀ ਸਾਂਝੀ ਸੱਭਿਆਚਾਰਕ ਵਿਰਾਸਤ ਨੂੰ ਧਿਆਨ ਵਿੱਚ ਰੱਖਦਿਆਂ ਇਹ ਐੱਮਓਯੂ ਦੋਹਾਂ ਹੀ ਦੇਸ਼ਾਂ ਦੇ ਲਈ ਕਾਫ਼ੀ ਮਹੱਤਵਪੂਰਨ ਸਾਬਤ ਹੋਵੇਗਾ।
***
ਏਕੇਟੀ/ਐੱਸਐੱਨਸੀ/ਐੱਸਐੱਚ