ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਕੇਂਦਰੀ ਮੰਤਰੀ ਮੰਡਲ ਨੇ ਸਫ਼ਾਈ ਕਰਮਚਾਰੀਆਂ ਲਈ ਰਾਸ਼ਟਰੀ ਕਮਿਸ਼ਨ ਵਿੱਚ ਇੱਕ ਉਪ ਚੇਅਰਮੈਨ ਅਤੇ ਇੱਕ ਮੈਂਬਰ ਦੇ ਪਦ ਦੀ ਸਿਰਜਣਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਇਸ ਫੈਸਲੇ ਦਾ ਮਕਸਦ ਕਮਿਸ਼ਨ ਦੇ ਕੰਮਕਾਜ ਨੂੰ ਬਿਹਤਰ ਬਣਾਉਣਾ ਅਤੇ ਟੀਚਾਗਤ ਸਮੂਹ ਦੀ ਭਲਾਈ ਅਤੇ ਵਿਕਾਸ ਦੇ ਲੋੜੀਂਦੇ ਉਦੇਸ਼ਾਂ ਨੂੰ ਪੂਰਾ ਕਰਨਾ ਹੈ।
*****
ਏਕੇਟੀਵੀਬੀਏਐੱਸਐੱਚ