Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਮੰਤਰੀ ਮੰਡਲ ਨੇ ਸਰਵੇ ਸੰਖਿਆ 408, ਜਲੰਧਰ ਛਾਉਣੀ ਵਿੱਚ ਕੇਂਦਰੀ ਵਿਦਿਆਲਿਆ ਦੇ ਨਿਰਮਾਣ ਲਈ ਕੇਂਦਰੀ ਵਿਦਿਆਲਿਆ ਸੰਗਠਨ ਨੂੰ 7.5 ਏਕੜ ਰੱਖਿਆ ਭੂਮੀ ਟ੍ਰਾਂਸਫਰ ਕਰਨ ਦੀ ਮਨਜ਼ੂਰੀ ਦਿੱਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਕੇਂਦਰੀ ਮੰਤਰੀ ਮੰਡਲ ਨੇ ਸਰਵੇ ਸੰਖਿਆ 408, ਜਲੰਧਰ ਛਾਉਣੀ ਵਿੱਚ ਕੇਂਦਰੀ ਵਿਦਿਆਲਿਆ ਨੰਬਰ. 04 ਦੇ ਨਿਰਮਾਣ ਲਈ ਕੇਂਦਰੀ ਵਿਦਿਆਲਿਆ ਸੰਗਠਨ ਨੂੰ 1 ਰੁਪਏ ਪ੍ਰਤੀ ਸਾਲ ਦੇ ਮਾਮੂਲੀ ਕਿਰਾਏ ਦੇ ਨਾਲ ਲੀਜ਼ ‘ਤੇ 7.5 ਏਕੜ ਏ-1 ਰੱਖਿਆ ਭੂਮੀ ਟ੍ਰਾਂਸਫਰ ਕਰਨ ਦੀ ਮਨਜ਼ੂਰੀ ਦਿੱਤੀ ਹੈ।

*****

ਏਕੇਟੀ/ਵੀਬੀਏ/ਐੱਸਐੱਚ