ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਕੇਂਦਰੀ ਮੰਤਰੀ ਮੰਡਲ ਨੂੰ ਸਾਈਬਰ ਸੁਰੱਖਿਆ ਦੇ ਖੇਤਰ ਵਿੱਚ ਸਹਿਯੋਗ ਲਈ ਭਾਰਤ ਅਤੇ ਫਿਨਲੈਂਡ ਦਰਮਿਆਨ ਸਹਿਮਤੀ ਪੱਤਰ ਜਾਣੂ ਕਰਵਾਇਆ ਗਿਆ।
ਸਹਿਮਤੀ ਪੱਤਰ ਵਿੱਚ ਭਾਰਤ ਅਤੇ ਫਿਨਲੈਂਡ ਦਰਮਿਆਨ ਸੁਰੱਖਿਆ ਸਬੰਧੀ ਘਟਨਾਵਾਂ ਦਾ ਪਤਾ ਲਗਾਉਣ, ਸਮਾਧਾਨ ਕਰਨ ਅਤੇ ਰੋਕਥਾਮ ਬਾਰੇ ਗਿਆਨ ਅਤੇ ਅਨੁਭਵ ਦੇ ਅਦਾਨ-ਪ੍ਰਦਾਨ ਲਈ ਨਜ਼ਦੀਕੀ ਸਹਿਯੋਗ ਨੂੰ ਵਧਾਉਣ ਲਈ ਕੀਤਾ ਗਿਆ ਹੈ।
ਸਹਿਮਤੀ ਪੱਤਰ ‘ਤੇ ਜਨਵਰੀ, 2019 ਵਿੱਚ ਹਸਤਾਖਰ ਕੀਤੇ ਗਏ ਸਨ।
****
ਏਕੇਟੀ/ਏਕੇ